ਪੰਜਾਬ ਸਰਕਾਰ ਨੇ 43 ਅਫ਼ਸਰ ਕੀਤੇ ਇੱਧਰੋਂ-ਉੱਧਰ, ਪੜ੍ਹੋ ਪੂਰੀ List
Tuesday, Dec 03, 2024 - 04:50 PM (IST)
ਚੰਡੀਗੜ੍ਹ : ਪੰਜਾਬ ਸਰਕਾਰ ਵਲੋਂ ਵੱਡਾ ਫ਼ੈਸਲਾ ਲੈਂਦੇ ਹੋਏ 43 ਅਫ਼ਸਰਾਂ ਦੇ ਤਬਾਦਲੇ ਕੀਤੇ ਗਏ ਹਨ। ਸਥਾਨਕ ਸਰਕਾਰਾਂ ਬਾਰੇ ਵਿਭਾਗ ਦੇ 43 ਅਫ਼ਸਰਾਂ ਨੂੰ ਤਬਦੀਲ ਕੀਤਾ ਗਿਆ ਹੈ। ਉਕਤ ਅਫ਼ਸਰਾਂ ਨੂੰ ਨਵੀਂ ਥਾਂ 'ਤੇ ਤੁਰੰਤ ਜੁਆਈਨਿੰਗ ਦੇ ਹੁਕਮ ਦਿੱਤੇ ਗਏ ਹਨ।
ਇਹ ਵੀ ਪੜ੍ਹੋ : ਪੰਜਾਬ ਵਾਸੀ ਹੋ ਜਾਣ ਸਾਵਧਾਨ! ਆਉਣ ਵਾਲੇ ਦਿਨਾਂ ਲਈ ਰਹਿਣ ਤਿਆਰ
ਇਨ੍ਹਾਂ 'ਚੋਂ ਕੁੱਝ ਅਫ਼ਸਰਾਂ ਨੂੰ ਵਾਧੂ ਚਾਰਜ ਸੌਂਪਿਆ ਗਿਆ ਹੈ, ਜਦੋਂ ਕਿ ਕਈ ਅਫ਼ਸਰਾਂ ਦੇ ਕੰਮਾਂ 'ਚ ਕਟੌਤੀ ਵੀ ਕੀਤੀ ਗਈ ਹੈ। ਜਿਨ੍ਹਾਂ ਅਫ਼ਸਰਾਂ ਦੇ ਤਬਾਦਲੇ ਕੀਤੇ ਗਏ ਹਨ, ਉਨ੍ਹਾਂ ਦੀ ਸੂਚੀ ਇਸ ਤਰ੍ਹਾਂ ਹੈ-
ਇਹ ਵੀ ਪੜ੍ਹੋ : ਪੰਜਾਬ ਦਾ ਇਹ Highway ਹੋਇਆ ਜਾਮ, ਇੱਧਰ ਆਉਣ ਤੋਂ ਪਹਿਲਾਂ ਜ਼ਰਾ ਇਹ ਖ਼ਬਰ ਪੜ੍ਹ ਲਓ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8