ਪੰਜਾਬ ਸਰਕਾਰ ਨੇ IAS ਅਤੇ PCS ਅਧਿਕਾਰੀਆਂ ਦੇ ਕੀਤੇ ਤਬਾਦਲੇ, ਪੜ੍ਹੋ ਲਿਸਟ
Sunday, Jul 10, 2022 - 11:08 PM (IST)

ਚੰਡੀਗੜ੍ਹ : ਸੂਬੇ ’ਚ ਤਬਾਦਲਿਆਂ ਦਾ ਦੌਰ ਲਗਾਤਾਰ ਜਾਰੀ ਹੈ। ਆਮ ਆਦਮੀ ਪਾਰਟੀ ਦੇ ਸੱਤਾ ’ਚ ਆਉਣ ਤੋਂ ਬਾਅਦ ਸੂਬੇ ’ਚ ਧੜਾਧੜ ਤਬਾਦਲੇ ਹੋ ਰਹੇ ਹਨ। ਇਸੇ ਕੜੀ ਤਹਿਤ ਪੰਜਾਬ ਸਰਕਾਰ ਨੇ ਅੱਜ ਕਈ ਹੋਰ ਆਈ. ਏ. ਐੱਸ. ਅਤੇ ਪੀ. ਸੀ. ਐੱਸ. ਅਧਿਕਾਰੀਆਂ ਦੇ ਤਬਾਦਲੇ ਕੀਤੇ ਹਨ। ਜਿਨ੍ਹਾਂ ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ, ਉਨ੍ਹਾਂ ਦੇ ਨਾਵਾਂ ਦੀ ਲਿਸਟ ਹੇਠਾਂ ਦਿੱਤੀ ਗਈ ਹੈ।
ਇਹ ਖ਼ਬਰ ਵੀ ਪੜ੍ਹੋ : ਕ੍ਰਿਕਟਰ ਹਰਭਜਨ ਸਿੰਘ ਮੁੜ ਆਏ ਚਰਚਾ ’ਚ, ਇਸ ਟਵੀਟ ਨੂੰ ਲੈ ਕੇ ਹੋ ਰਹੇ ਟ੍ਰੋਲ