ਪੰਜਾਬ ਸਰਕਾਰ ਵੱਲੋਂ IAS ਤੇ PCS ਅਧਿਕਾਰੀਆਂ ਦਾ ਤਬਾਦਲੇ, ਦੇਖੋ ਲਿਸਟ
Monday, Mar 24, 2025 - 09:07 PM (IST)

ਚੰਡੀਗੜ੍ਹ : ਪੰਜਾਬ ਸਰਕਾਰ ਵੱਲੋਂ ਤੁਰੰਤ ਪ੍ਰਭਾਵ ਨਾਲ ਆਈਏਐੱਸ ਤੇ ਪੀਸੀਐੱਸ ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ। ਇਸ ਦੌਰਾਨ ਜਾਰੀ ਹੋਈ ਨੋਟੀਫਿਕੇਸ਼ਨ ਦੌਰਾਨ ਇਹ ਵੀ ਕਿਹਾ ਗਿਆ ਹੈ ਕਿ ਬਦਲੀ ਹੋਏ ਅਧਿਕਾਰੀ ਤੁਰੰਤ ਪ੍ਰਭਾਵ ਨਾਲ ਆਪਣੇ ਅਹੁਦੇ ਸੰਭਾਲਣਗੇ। ਦੇਖੋ ਸੂਚੀ....