ਪੰਜਾਬ ਸਰਕਾਰ ਨੇ ਨਾਇਬ ਤਹਿਸੀਲਦਾਰਾਂ ਦੇ ਕੀਤੇ ਤਬਾਦਲੇ, ਦੇਖੋ ਪੂਰੀ ਲਿਸਟ
Wednesday, Sep 03, 2025 - 09:40 PM (IST)

ਚੰਡੀਗੜ੍ਹ (ਸੁਖਦੀਪ ਸਿੰਘ ਮਾਨ) : ਪੰਜਾਬ ਸਰਕਾਰ ਵਲੋਂ ਸੂਬੇ ਦੇ 8 ਨਾਇਬ ਤਹਿਸੀਲਦਾਰਾਂ ਦੇ ਤਬਾਦਲੇ ਕੀਤੇ ਗਏ ਹਨ। ਪੰਜਾਬ ਸਰਕਾਰ ਦੇ ਮਾਲ ਪੁਨਰਵਾਸ ਅਤੇ ਆਫਤ ਪ੍ਰਬੰਧਨ ਵਿਭਾਗ ਵੱਲੋਂ ਪੰਜਾਬ ਰਾਜ ਵਿੱਚ ਹੜ੍ਹਾਂ ਦੇ ਹਾਲਾਤਾ ਨੂੰ ਮੁੱਖ ਰੱਖਦੇ ਹੋਏ ਹੇਠ ਦਰਸਾਏ ਤਹਿਸੀਲਦਾਰਾਂ/ਨਾਇਬ ਤਹਿਸੀਲਦਾਰਾਂ ਦੀਆਂ ਬਦਲੀਆਂ/ਤੈਨਾਤੀਆਂ ਕੀਤੀਆਂ ਗਈਆਂ ਹਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e