ਪੰਜਾਬ ਸਰਕਾਰ ਵੱਲੋਂ ਪੁਲਸ ਅਧਿਕਾਰੀਆਂ ਦੇ ਤਬਾਦਲੇ
Thursday, May 08, 2025 - 07:17 PM (IST)

ਜਲੰਧਰ (ਮਹੇਸ਼) : ਪੰਜਾਬ ਸਰਕਾਰ ਵੱਲੋਂ ਪੁਲਸ ਕਮਿਸ਼ਨਰੇਟ ਦਫਤਰ ਜਲੰਧਰ ਦੇ ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ। ਇਸ ਦੌਰਾਨ ਜਾਰੀ ਨੋਟੀਫਿਕੇਸ਼ਨ ਵਿਚ ਕਿਹਾ ਗਿਆ ਹੈ ਕਿ ਇਹ ਟਰਾਂਸਫਰ ਤੁਰੰਤ ਪ੍ਰਭਾਵ ਨਾਲ ਲਾਗੂ ਹੋਵੇਗਾ। ਇਸ ਸਬੰਧੀ ਲਿਸਟ ਇਸ ਤਰ੍ਹਾਂ ਹੈ....