ਪੰਜਾਬ ਸਰਕਾਰ ਵੱਲੋਂ ਤਹਿਸੀਲਦਾਰ ਤੇ ਨਾਇਬ ਤਹਿਸੀਲਦਾਰਾਂ ਦੇ ਤਬਾਦਲੇ
Sunday, Sep 07, 2025 - 11:26 AM (IST)

ਚੰਡੀਗੜ੍ਹ/ਜਲੰਧਰ (ਅੰਕੁਰ)-ਪੰਜਾਬ ਸਰਕਾਰ ਵੱਲੋਂ 2 ਤਹਿਸੀਲਦਾਰ ਤੇ 4 ਨਾਇਬ ਤਹਿਸੀਲਦਾਰਾਂ ਦੇ ਤਬਾਦਲੇ ਕੀਤੇ ਗਏ ਹਨ। ਜਾਰੀ ਹੁਕਮਾਂ ਦੇ ਮੁਤਾਬਕ ਲਛਮਣ ਸਿੰਘ ਤਹਿਸੀਲਦਾਰ ਨੂੰ ਤਰਨਤਾਰਨ, ਗੁਰਪ੍ਰੀਤ ਸਿੰਘ ਢਿੱਲੋਂ ਨੂੰ ਡੇਰਾ ਬਾਬਾ ਨਾਨਕ ਗੁਰਦਾਸਪੁਰ, ਜਸਵਿੰਦਰ ਸਿੰਘ ਨਾਇਬ ਤਹਿਸੀਲਦਾਰ ਨੂੰ ਝਬਾਲ ਤਰਨਤਾਰਨ, ਪਵਨਦੀਪ ਸਿੰਘ ਨੂੰ ਨੂਰ ਮਹਿਲ ਜਲੰਧਰ, ਅਰਚਨਾ ਸ਼ਰਮਾ ਨੂੰ ਤਰਨਤਰਨ ਅਤੇ ਮਨਦੀਪ ਸਿੰਘ ਨੂੰ ਨਿਹਾਲ ਸਿੰਘ ਵਾਲਾ ਮੋਗਾ ਵਿਖੇ ਲਾਇਆ ਗਿਆ ਹੈ।
ਇਹ ਵੀ ਪੜ੍ਹੋ: ਪੰਜਾਬ 'ਚ ਫਿਰ ਬਦਲੇਗਾ ਮੌਸਮ! ਵਿਭਾਗ ਵੱਲੋਂ Alert ਜਾਰੀ, ਇਨ੍ਹਾਂ ਜ਼ਿਲ੍ਹਿਆਂ 'ਚ ਪਵੇਗਾ ਭਾਰੀ ਮੀਂਹ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e