ਪੰਜਾਬ ਸਰਕਾਰ ਨੇ ਤਿੰਨ IPS ਅਧਿਕਾਰੀਆਂ ਦੇ ਕੀਤੇ ਤਬਾਦਲੇ

Tuesday, Sep 21, 2021 - 10:18 PM (IST)

ਪੰਜਾਬ ਸਰਕਾਰ ਨੇ ਤਿੰਨ IPS ਅਧਿਕਾਰੀਆਂ ਦੇ ਕੀਤੇ ਤਬਾਦਲੇ

ਜਲੰਧਰ- ਪੰਜਾਬ ਸਰਕਾਰ ਵੱਲੋਂ ਤਿੰਨ IPS ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ। ਜਿਸ 'ਚ ਲੁਧਿਆਣਾ ਤੋਂ ਨੌਨਿਹਾਲ ਸਿੰਘ, ਗੁਰਪ੍ਰੀਤ ਸਿੰਘ ਭੁੱਲਰ ਅਤੇ ਜਲੰਧਰ ਤੋਂ ਸੁਖਚੈਨ ਸਿੰਘ ਦੇ ਨਾਂ ਸ਼ਾਮਲ ਹਨ। 

ਇਹ ਵੀ ਪੜ੍ਹੋ : ‘ਅਨੁਸੂਚਿਤ ਜਾਤੀਆਂ ਨਾਲ ਸਬੰਧਤ ਵਿਅਕਤੀ ਦੀ ਪਛਾਣ ਦਰਸਾਉਣ ਲਈ ‘ਦਲਿਤ’ ਸ਼ਬਦ ਵਰਤਣ ਤੋਂ ਕੀਤਾ ਜਾਵੇ ਗੁਰੇਜ਼’

PunjabKesari

 ਇਹ ਸਾਰੇ ਆਈ.ਪੀ.ਐਸ. ਅਧਿਕਾਰੀ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਕਰੀਬੀ ਦੱਸੇ ਜਾਂਦੇ ਹਨ।
 


author

Bharat Thapa

Content Editor

Related News