ਪੰਜਾਬ ਸਰਕਾਰ ਵੱਲੋਂ ਦੋ IPS ਤੇ ਇਕ PPS ਅਧਿਕਾਰੀ ਦਾ ਤਬਾਦਲਾ

Saturday, Oct 02, 2021 - 09:58 PM (IST)

ਪੰਜਾਬ ਸਰਕਾਰ ਵੱਲੋਂ ਦੋ IPS ਤੇ ਇਕ PPS ਅਧਿਕਾਰੀ ਦਾ ਤਬਾਦਲਾ

ਚੰਡੀਗੜ੍ਹ(ਰਮਨਜੀਤ)- ਪੰਜਾਬ ਸਰਕਾਰ ਨੇ 2 ਆਈ.ਪੀ. ਐੱਸ. ਤੇ ਇਕ ਪੀ. ਪੀ. ਐੱਸ. ਅਧਿਕਾਰੀ ਦਾ ਤਬਾਦਲਾ ਕੀਤਾ ਹੈ।

ਇਹ ਵੀ ਪੜ੍ਹੋ- ਗੁਰਦੁਆਰਾ ਸਾਹਿਬ ’ਚ ਹੋਣ ਲੱਗੀ ਸੀ ਬੇਅਦਬੀ ਦੀ ਘਟਨਾ, ਪਿੰਡ ਵਾਸੀਆਂ ਨੇ ਵਿਅਕਤੀ ਨੂੰ ਕੀਤਾ ਕਾਬੂ (ਵੀਡੀਓ)
 

PunjabKesari

ਇਨ੍ਹਾਂ ਵਿਚੋਂ ਇਕ ਡੀ.ਆਈ.ਜੀ. ਤੇ 2 ਐੱਸ. ਐੱਸ. ਪੀ. ਪੱਧਰ ਦੇ ਅਧਿਕਾਰੀ ਬਦਲੇ ਗਏ ਹਨ। ਜਾਰੀ ਹੁਕਮਾਂ ਅਨੁਸਾਰ ਆਈ.ਪੀ.ਐੱਸ. ਅਧਿਕਾਰੀ ਇੰਦਰਬੀਰ ਸਿੰਘ ਨੂੰ ਡੀ.ਆਈ.ਜੀ ਫਿਰੋਜ਼ਪੁਰ ਰੇਂਜ, ਆਈ.ਪੀ.ਐੱਸ. ਸਤਿੰਦਰ ਸਿੰਘ ਨੂੰ ਐੱਸ.ਐੱਸ.ਪੀ. ਜਲੰਧਰ ਦਿਹਾਤੀ ਤੇ ਪੀ.ਪੀ.ਐੱਸ. ਨਵਜੋਤ ਸਿੰਘ ਮਾਹਲ ਨੂੰ ਐੱਸ.ਐੱਸ.ਪੀ. ਐੱਸ.ਏ.ਐੱਸ. ਨਗਰ ਲਗਾਇਆ ਗਿਆ ਹੈ।


author

Bharat Thapa

Content Editor

Related News