ਪੰਜਾਬ ਸਰਕਾਰ ਵੱਲੋਂ 30 ਜੇਲ ਅਧਿਕਾਰੀਆਂ ਦੇ ਤਬਾਦਲੇ
Sunday, Jul 14, 2019 - 07:35 PM (IST)
ਚੰਡੀਗੜ੍ਹ-ਪੰਜਾਬ ਸਰਕਾਰ ਵੱਲੋਂ ਜੇਲ ਅਧਿਕਾਰੀਆਂ 'ਚ ਵੱਡਾ ਫੇਰਬਦਲ ਕੀਤਾ ਗਿਆ ਹੈ। ਜਾਣਕਾਰੀ ਮੁਤਾਬਕ 30 ਜੇਲ ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ। ਕੀਤੇ ਗਏ ਤਬਾਦਲਿਆਂ ਦੀ ਸੂਚੀ ਇਸ ਤਰ੍ਹਾਂ ਹੈ।