ਪੰਜਾਬ-ਹਰਿਆਣਾ ਹਾਈਕੋਰਟ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, ਵਕੀਲਾਂ ਤੇ ਸਟਾਫ ਦੇ ਦਾਖਲੇ 'ਤੇ ਲਾਈ ਰੋਕ
Friday, Sep 25, 2026 - 12:59 PM (IST)
ਚੰਡੀਗੜ੍ਹ- ਸੈਕਟਰ-1 ਸਥਿਤ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੂੰ ਅੱਜ ਸਵੇਰੇ ਫਿਰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਜਾਣਕਾਰੀ ਅਨੁਸਾਰ ਧਮਕੀ ਭਰੀ ਈ-ਮੇਲ ਹਾਈਕੋਰਟ ਦੇ ਰਜਿਸਟਰਾਰ ਦੀ ਅਧਿਕਾਰਤ ਮੇਲ ਆਈ.ਡੀ. 'ਤੇ ਭੇਜੀ ਗਈ ਹੈ। ਧਮਕੀ ਮਿਲਣ ਤੋਂ ਬਾਅਦ ਹਾਈਕੋਰਟ 'ਚ ਸੁਰੱਖਿਆ ਸਖ਼ਤ ਕਰ ਦਿੱਤੀ ਗਈ ਹੈ।
ਇਹ ਵੀ ਪੜ੍ਹੋ- ਪੰਜਾਬ ਸਕੂਲ ਸਿੱਖਿਆ ਵਿਭਾਗ ਦਾ ਵੱਡਾ ਫੈਸਲਾ: ਅਧਿਆਪਕਾਂ ਨੂੰ ਮਿਲੀ ਵੱਡੀ ਰਾਹਤ, ਸੂਬੇ ਦੇ DCs ਨੂੰ ਦਿੱਤੇ ਹੁਕਮ
ਸਾਵਧਾਨੀ ਵਜੋਂ ਵਕੀਲਾਂ ਅਤੇ ਸਟਾਫ ਦੇ ਦਾਖਲੇ 'ਤੇ ਅਸਥਾਈ ਰੋਕ ਲਗਾ ਦਿੱਤੀ ਗਈ ਹੈ। ਮੌਕੇ 'ਤੇ ਬੰਬ ਨਿਰੋਧਕ ਦਸਤਾ ਅਤੇ ਡਾਗ ਸਕੁਐਡ ਵੱਲੋਂ ਬਾਰੀਕੀ ਨਾਲ ਤਲਾਸ਼ੀ ਮੁਹਿੰਮ ਚਲਾਈ ਜਾ ਰਹੀ ਹੈ। ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਵੀ ਕਈ ਵਾਰ ਹਾਈਕੋਰਟ ਨੂੰ ਇਸ ਤਰ੍ਹਾਂ ਦੀਆਂ ਧਮਕੀਆਂ ਮਿਲ ਚੁੱਕੀਆਂ ਹਨ। ਫਿਲਹਾਲ ਕਿਸੇ ਵੀ ਅਧਿਕਾਰੀ ਵੱਲੋਂ ਇਸ ਸਬੰਧੀ ਅਧਿਕਾਰਤ ਬਿਆਨ ਜਾਰੀ ਨਹੀਂ ਕੀਤਾ ਗਿਆ।
ਇਹ ਵੀ ਪੜ੍ਹੋ- ਅੰਮ੍ਰਿਤਸਰ ਦੀ ਕੇਂਦਰੀ ਜੇਲ੍ਹ ’ਚ ਹਵਾਲਾਤੀ ਦਾ ਕਤਲ, ਚੱਪਲ ਨੂੰ ਲੈ ਕੇ ਹੋਇਆ ਵਿਵਾਦ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170
Related News
ਪਰਵਿੰਦਰ ਸਿੰਘ ਦੀ ਅੰਤਿਮ ਅਰਦਾਸ ਮੌਕੇ ਹੋਏ ਇਕੱਠ ਨੇ ਸਾਬਤ ਕੀਤਾ ਕਿ ਹਰ ਪੰਜਾਬੀ ਚਾਹੁੰਦਾ ਹੈ ਨਸ਼ੇ ਦਾ ਖ਼ਾਤਮਾ: ਜਥੇਦਾਰ
