ਪੰਜਾਬ ਦੇ ਇਸ ਜ਼ਿਲ੍ਹੇ ਵਿਚ 29 ਜੁਲਾਈ ਨੂੰ ਸਰਕਾਰੀ ਛੁੱਟੀ ਦਾ ਐਲਾਨ

Saturday, Jul 22, 2023 - 06:38 PM (IST)

ਪੰਜਾਬ ਦੇ ਇਸ ਜ਼ਿਲ੍ਹੇ ਵਿਚ 29 ਜੁਲਾਈ ਨੂੰ ਸਰਕਾਰੀ ਛੁੱਟੀ ਦਾ ਐਲਾਨ

ਮਾਲੇਰਕੋਟਲ (ਜ਼ਹੂਰ) : ਮਾਲੇਰਕੋਟਲਾ ਜ਼ਿਲ੍ਹੇ ਵਿਚ 29 ਜੁਲਾਈ ਨੂੰ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਡੀ. ਸੀ. ਸੰਯਮ ਅਗਰਵਾਲ ਨੇ ਇਹ ਹੁਕਮ ਜਾਰੀ ਕੀਤੇ ਹਨ। ਇਸ ਛੁੱਟੀ ਦਾ ਐਲਾਨ ਮੁਹੱਰਮ ਦੇ ਕਰਕੇ ਕੀਤਾ ਗਿਆ ਹੈ। ਹੁਕਮ ਵਿਚ ਉਨ੍ਹਾਂ ਨੇ ਕਿਹਾ ਹੈ ਕਿ ਇਸ ਦਿਨ ਮਾਲੇਰਕੋਟਲਾ ਦੇ ਸਾਰੇ ਸਰਕਾਰੀ ਅਤੇ ਅਰਧਸਰਕਾਰੀ ਦਫ਼ਤਰਾਂ ਤੋਂ ਇਲਾਵਾ ਪ੍ਰਾਈਵੇਟ ਸਕੂਲ, ਬੈਂਕ, ਵਿੱਦਿਅਕ ਅਦਾਰੇ ਬੰਦ ਰਹਿਣਗੇ। 

ਇਹ ਵੀ ਪੜ੍ਹੋ : ਪਾਣੀ ਦਾ ਪੱਧਰ ਵਧਣ ਕਾਰਣ ਭਾਖੜਾ ਦੇ ਫਲੱਡ ਗੇਟ ਖੋਲ੍ਹਣ ਦੀ ਤਿਆਰੀ, ਇਹ ਇਲਾਕੇ ਖਾਲ੍ਹੀ ਕਰਵਾਉਣ ਦੇ ਹੁਕਮ

PunjabKesari

ਡੀ. ਸੀ. ਵਲੋਂ ਜਾਰੀ ਹੁਕਮਾਂ ਵਿਚ ਬਕਾਇਦਾ ਇਹ ਵੀ ਆਖਿਆ ਗਿਆ ਹੈ ਕਿ ਇਹ ਹੁਕਮ ਉਨ੍ਹਾਂ ਸਿੱਖਿਆ ਸੰਸਥਾਵਾਂ, ਯੂਨੀਵਰਸਿਟੀਆਂ, ਬੋਰਡ ਸਕੂਲਾਂ ਅਤੇ ਕਾਲਜ ਆਦਿ ਵਿਚ ਲਾਗੂ ਨਹੀਂ ਹੋਣਗੇ ਜਿੱਥੇ ਇਮਿਤਾਨ ਚੱਲ ਰਹੇ ਹੋਣ। 

ਇਹ ਵੀ ਪੜ੍ਹੋ : ਚਾਂਦਪੁਰਾ ਬੰਨ੍ਹ ਤੋੜ ਘੱਗਰ ਨੇ ਮਚਾਈ ਭਾਰੀ ਤਬਾਹੀ, ਜੇ ਨਾ ਸੁਧਰੇ ਹਾਲਾਤ ਤਾਂ ਭਿਆਨਕ ਹੋਵੇਗਾ ਅੰਜਾਮ

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਕਲਿੱਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Gurminder Singh

Content Editor

Related News