ਪੰਜਾਬ ''ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, IAS ਤੇ PCS ਅਧਿਕਾਰੀਆਂ ਦੇ ਤਬਾਦਲੇ
Sunday, Apr 24, 2022 - 03:41 PM (IST)

ਲੁਧਿਆਣਾ/ਚੰਡੀਗੜ੍ਹ : ਪੰਜਾਬ ਸਰਕਾਰ 'ਚ ਤਬਾਦਲਿਆਂ ਦਾ ਦੌਰ ਲਗਾਤਾਰ ਜਾਰੀ ਹੈ। ਸੱਤਾ 'ਚ ਆਉਣ ਤੋਂ ਬਾਅਦ 'ਆਪ' ਸਰਕਾਰ ਨੇ ਪੁਲਸ ਅਤੇ ਹੋਰ ਪ੍ਰਸ਼ਾਸਨਿਕ ਹਲਕਿਆਂ 'ਚ ਕਾਫੀ ਬਦਲਾਅ ਕੀਤੇ ਹਨ। ਇਸੇ ਤਹਿਤ ਅੱਜ ਪੰਜਾਬ ਸਰਕਾਰ ਨੇ ਵੱਡਾ ਪ੍ਰਸ਼ਾਸਨਿਕ ਫੇਰਬਦਲ ਕੀਤਾ ਹੈ। ਇਸ ਦੌਰਾਨ 24 ਆਈ. ਏ. ਐੱਸ. ਤੇ 9 ਪੀ. ਸੀ. ਐੱਸ. ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ। ਜਿਨ੍ਹਾਂ ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ, ਦੀ ਸੂਚੀ ਹੇਠ ਲਿਖੇ ਅਨੁਸਾਰ ਹੈ-