ਪੰਜਾਬ ਲੋਕ ਕਾਂਗਰਸ ਨੇ ਜਾਰੀ ਕੀਤੀ ਚੌਥੀ ਸੂਚੀ, 2 ਉਮੀਦਵਾਰਾਂ ਦਾ ਕੀਤਾ ਐਲਾਨ

Sunday, Jan 30, 2022 - 10:03 PM (IST)

ਪੰਜਾਬ ਲੋਕ ਕਾਂਗਰਸ ਨੇ ਜਾਰੀ ਕੀਤੀ ਚੌਥੀ ਸੂਚੀ, 2 ਉਮੀਦਵਾਰਾਂ ਦਾ ਕੀਤਾ ਐਲਾਨ

ਜਲੰਧਰ-ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਪੰਜਾਬ ਲੋਕ ਕਾਂਗਰਸ ਵੱਲੋਂ ਅੱਜ ਉਮੀਦਵਾਰਾਂ ਦੀ ਚੌਥੀ ਸੂਚੀ ਜਾਰੀ ਕਰ ਦਿੱਤੀ ਗਈ ਹੈ। ਪੰਜਾਬ ਲੋਕ ਕਾਂਗਰਸ ਵੱਲੋਂ ਅੱਜ ਜਾਰੀ ਕੀਤੀ ਗਈ ਸੂਚੀ ’ਚ 2 ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕੀਤਾ ਗਿਆ ਹੈ, ਜਿਸ 'ਚ ਅਜਨਾਲਾ ਤੋਂ ਸੁਰਜੀਤ ਸਿੰਘ ਅਤੇ ਫਿਰੋਜ਼ਪੁਰ ਦਿਹਾਤੀ ਤੋਂ ਜਸਵਿੰਦਰ ਸਿੰਘ ਨੂੰ ਚੋਣ ਮੈਦਾਨ 'ਚ ਉਤਾਰਿਆ ਗਿਆ ਹੈ।

PunjabKesari


author

Karan Kumar

Content Editor

Related News