ਪੰਜਾਬ ਦੇ ਮੰਤਰੀ ਸੰਜੀਵ ਅਰੋੜਾ ਦੇ ਘਰ ਈਡੀ ਦਾ ਛਾਪਾ
Friday, Apr 17, 2026 - 09:37 AM (IST)
ਲੁਧਿਆਣਾ : ਪੰਜਾਬ ਦੇ ਕੈਬਨਿਟ ਮੰਤਰੀ ਸੰਜੀਵ ਅਰੋੜਾ ਦੇ ਘਰ ਵਿਚ ਈਡੀ ਵਲੋਂ ਛਾਪੇਮਾਰੀ ਕੀਤੀ ਗਈ। ਅੱਜ ਸਵੇਰੇ ਹੀ ਲੁਧਿਆਣਾ ਵਿਚ ਉਨ੍ਹਾਂ ਦੀ ਰਿਹਾਇਸ਼ 'ਤੇ ਈਡੀ ਦੀ ਟੀਮ ਪਹੁੰਚੀ ਅਤੇ ਘਰ ਦੇ ਬਾਹਰ ਕੇਂਦਰੀ ਪੁਲਸ ਦਸਤੇ ਦੀ ਤਾਇਨਾਤੀ ਨਜ਼ਰ ਆਈ।
ਇਹ ਵੀ ਪੜ੍ਹੋ - 6 ਮੁਫ਼ਤ ਸਿਲੰਡਰ, 8 ਗ੍ਰਾਮ ਸੋਨਾ ਤੇ 25 ਲੱਖ ਦਾ ਮੁਫ਼ਤ ਇਲਾਜ, ਚੋਣਾਂ ਲਈ ਇਸ ਪਾਰਟੀ ਦਾ ਵੱਡਾ ਐਲਾਨ
ਮੰਤਰੀ ਸੰਜੀਵ ਅਰੋੜਾ ਦੀ ਰਿਹਾਇਸ਼ ਅਤੇ ਹੋਰ ਟਿਕਾਣਿਆਂ 'ਤੇ ਵੀ ਛਾਪੇ ਮਾਰਨ ਦੀ ਖ਼ਬਰ ਹੈ। ਇਸ ਤੋਂ ਪਹਿਲਾਂ 7 ਅਕਤੂਬਰ, 2024 ਵਿਚ ਵੀ ਸੰਜੀਵ ਅਰੋੜਾ ਦੇ ਟਿਕਾਣਿਆਂ 'ਤੇ ਈਡੀ ਵਲੋਂ ਛਾਪੇਮਾਰੀ ਕੀਤੀ ਜਾ ਚੁੱਕੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
