ਪੰਜਾਬ ਦੇ ਵਿਧਾਇਕ ਦੀ ਗੱਡੀ ਭਿਆਨਕ ਹਾਦਸੇ ਦਾ ਸ਼ਿਕਾਰ, ਗੱਡੀ 'ਚ ਖ਼ੁਦ ਬੈਠੇ ਸੀ MLA
Thursday, Nov 27, 2025 - 11:59 AM (IST)
ਚਮਕੌਰ ਸਾਹਿਬ : ਚਮਕੌਰ ਸਾਹਿਬ ਤੋਂ ਵਿਧਾਇਕ ਡਾ. ਚਰਨਜੀਤ ਸਿੰਘ ਦੀ ਗੱਡੀ ਹਾਦਸੇ ਦਾ ਸ਼ਿਕਾਰ ਹੋ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਵਿਧਾਇਕ ਦੀ ਗੱਡੀ ਦੀ ਇਕ ਹੋਰ ਗੱਡੀ ਨਾਲ ਸਿੱਧੀ ਟੱਕਰ ਹੋ ਗਈ।
ਇਹ ਵੀ ਪੜ੍ਹੋ : ਪੰਜਾਬ ਦੇ ਬਿਜਲੀ ਖ਼ਪਤਕਾਰਾਂ ਨਾਲ ਜੁੜੀ ਵੱਡੀ ਖ਼ਬਰ, ਪਾਵਰਕਾਮ ਨੇ ਜਾਰੀ ਕੀਤੇ ਸਖ਼ਤ ਹੁਕਮ
ਹਾਦਸੇ ਦੇ ਸਮੇਂ ਵਿਧਾਇਕ ਡਾ. ਚਰਨਜੀਤ ਸਿੰਘ ਖ਼ੁਦ ਗੱਡੀ 'ਚ ਮੌਜੂਦ ਸਨ ਅਤੇ ਗੱਡੀ ਨੂੰ ਡਰਾਈਵਰ ਚਲਾ ਰਿਹਾ ਸੀ। ਇਹ ਹਾਦਸਾ ਨਹਿਰ ਦੇ ਪੁਲ ਨੇੜੇ ਚੌਂਕ 'ਚ ਵਾਪਰਿਆ। ਹਾਦਸੇ ਦੌਰਾਨ ਦੂਜੀ ਗੱਡੀ 'ਚ ਸਵਾਰ ਔਰਤ ਵੀ ਜ਼ਖਮੀ ਹੋ ਗਈ।
ਇਹ ਵੀ ਪੜ੍ਹੋ : ਪੰਜਾਬ 'ਚ LPG ਗੈਸ ਸਿਲੰਡਰ ਵਰਤਣ ਵਾਲਿਆਂ ਲਈ ਵੱਡੀ ਖ਼ਬਰ, ਨਵੀਂ ਨੋਟੀਫਿਕੇਸ਼ਨ ਹੋਈ ਜਾਰੀ
ਫਿਲਹਾਲ ਪੁਲਸ ਨੇ ਮੌਕੇ 'ਤੇ ਪਹੁੰਚ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
