ਪੰਜਾਬ ''ਚ ਨੈਸ਼ਨਲ ਹਾਈਵੇਅ ''ਤੇ ਪਲਟੀ ਗੈਸ-ਸਿਲੰਡਰਾਂ ਵਾਲੀ ਗੱਡੀ!

Friday, Sep 05, 2025 - 05:36 PM (IST)

ਪੰਜਾਬ ''ਚ ਨੈਸ਼ਨਲ ਹਾਈਵੇਅ ''ਤੇ ਪਲਟੀ ਗੈਸ-ਸਿਲੰਡਰਾਂ ਵਾਲੀ ਗੱਡੀ!

ਲੁਧਿਆਣਾ (ਖ਼ੁਰਾਨਾ): ਅੰਮ੍ਰਿਤਸਰ-ਦਿੱਲੀ ਨੈਸ਼ਨਲ ਹਾਈਵੇਅ 'ਤੇ ਸ਼ੇਰਪੁਰ ਚੌਕ ਦੀ ਖਸਤਾਹਾਲ ਸੜਕਾਂ 'ਤੇ ਪਏ ਵੱਡੇ-ਵੱਡੇ ਟੋਇਆਂ ਵਿਚ ਫਸਣ ਕਾਰਨ ਗੈਸ ਸਿਲੰਡਰਾਂ ਨਾਲ ਭਰਿਆ ਇਕ ਆਟੋ ਰਿਕਸ਼ਾ ਪਲਟ ਗਿਆ। ਗਨੀਮਤ ਇਹ ਰਹੀ ਕਿ ਇਸ ਦੌਰਾਨ ਆਟੋ ਰਿਕਸ਼ਾ ਦੇ ਪਿੱਛੇ ਕੋਈ ਵੱਡਾ ਵਾਹਨ ਨਹੀਂ ਆ ਰਿਹਾ ਸੀ, ਨਹੀਂ ਤਾਂ ਇਹ ਹਾਦਸਾ ਬਹੁਤ ਹੀ ਭਿਆਨਕ ਤੇ ਜਾਨਲੇਵਾ ਸਾਬਿਤ ਹੋ ਸਕਦਾ ਸੀ। 

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Anmol Tagra

Content Editor

Related News