ਪੰਜਾਬ ਸਰਕਾਰ ਵਲੋਂ ਵੱਡਾ ਫੇਰਬਦਲ, IPS ਤੇ DSPs ਕੀਤੇ ਇਧਰੋਂ-ਉੱਧਰ, ਪੜ੍ਹੋ ਪੂਰੀ LIST

Thursday, Feb 20, 2025 - 03:46 PM (IST)

ਪੰਜਾਬ ਸਰਕਾਰ ਵਲੋਂ ਵੱਡਾ ਫੇਰਬਦਲ, IPS ਤੇ DSPs ਕੀਤੇ ਇਧਰੋਂ-ਉੱਧਰ, ਪੜ੍ਹੋ ਪੂਰੀ LIST

ਚੰਡੀਗੜ੍ਹ : ਪੰਜਾਬ ਸਰਕਾਰ ਵਲੋਂ ਵੱਡਾ ਪ੍ਰਸ਼ਾਸਨਿਕ ਫੇਰਬਦਲ ਕੀਤਾ ਗਿਆ ਹੈ। ਇਸ ਦੇ ਮੱਦੇਨਜ਼ਰ ਪੰਜਾਬ ਦੇ ਇਕ ਆਈ. ਪੀ. ਐੱਸ. ਅਤੇ 4 ਡੀ. ਐੱਸ. ਪੀਜ਼. ਦੇ ਤਬਾਦਲੇ ਕੀਤੇ ਗਏ ਹਨ। ਜਾਣਕਾਰੀ ਮੁਤਾਬਕ ਆਈ. ਪੀ. ਐੱਸ. ਅਲਕਾ ਮੀਨਾ ਦਾ ਤਬਾਦਲਾ ਕੀਤਾ ਗਿਆ ਹੈ।

ਇਹ ਵੀ ਪੜ੍ਹੋ : ਪੰਜਾਬ 'ਚ ਅਨੋਖਾ ਵਿਆਹ : ਲਾੜੀ ਨੇ ਬਦਲ ਦਿੱਤਾ ਰਿਵਾਜ਼! ਤਸਵੀਰਾਂ ਦੇਖਦੇ ਹੀ ਰਹਿ ਜਾਵੋਗੇ

ਸ ਤੋਂ ਇਲਾਵਾ ਜਿਨ੍ਹਾਂ ਡੀ. ਐੱਸ. ਪੀਜ਼ ਦਾ ਤਬਾਦਲਾ ਕੀਤਾ ਗਿਆ ਹੈ, ਉਨ੍ਹਾਂ 'ਚ ਗੁਰਿੰਦਰਪਾਲ ਸਿੰਘ, ਰਿਪੂਤਾਪਨ ਸਿੰਘ, ਕਮਲਮੀਤ ਸਿੰਘ ਅਤੇ ਗੁਲਜ਼ਾਰ ਸਿੰਘ ਸ਼ਾਮਲ ਹਨ। ਤਬਦੀਲ ਕੀਤੇ ਗਏ ਸਾਰੇ ਅਧਿਕਾਰੀਆਂ ਦੀ ਸੂਚੀ ਇਸ ਤਰ੍ਹਾਂ ਹੈ-
ਇਹ ਵੀ ਪੜ੍ਹੋ : ਗਰਮੀ ਆਉਣ ਤੋਂ ਪਹਿਲਾਂ ਪੰਜਾਬੀਆਂ ਲਈ ਖ਼ਤਰੇ ਦੀ ਘੰਟੀ! ਚਿੰਤਾ ਭਰੀ ਖ਼ਬਰ ਆਈ ਸਾਹਮਣੇ

PunjabKesari

PunjabKesari

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 
For Android:-  https://play.google.com/store/apps/details?id=com.jagbani&hl=en 
For IOS:-  https://itunes.apple.com/in/app/id538323711?mt=8

 


author

Babita

Content Editor

Related News