ਤਾਜਪੋਸ਼ੀ ਤੋਂ ਪਹਿਲਾਂ ਸ੍ਰੀ ਆਨੰਦਪੁਰ ਸਾਹਿਬ ਪੁੱਜੇ ਪਰਗਟ ਸਿੰਘ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਟੇਕਿਆ ਮੱਥਾ (ਤਸਵੀਰਾਂ)

Sunday, Oct 11, 2026 - 09:19 AM (IST)

ਤਾਜਪੋਸ਼ੀ ਤੋਂ ਪਹਿਲਾਂ ਸ੍ਰੀ ਆਨੰਦਪੁਰ ਸਾਹਿਬ ਪੁੱਜੇ ਪਰਗਟ ਸਿੰਘ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਟੇਕਿਆ ਮੱਥਾ (ਤਸਵੀਰਾਂ)

ਜਲੰਧਰ : ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਨਵੇਂ ਪ੍ਰਧਾਨ ਪਰਗਟ ਸਿੰਘ ਅੱਜ ਯਾਨੀ ਐਤਵਾਰ ਨੂੰ ਚੰਡੀਗੜ੍ਹ ਸਥਿਤ ਕਾਂਗਰਸ ਭਵਨ ਵਿਖੇ ਪ੍ਰਧਾਨ ਅਹੁਦੇ ਦਾ ਚਾਰਜ ਸੰਭਾਲਣਗੇ। ਪਾਰਟੀ ਪ੍ਰਧਾਨ ਦਾ ਅਹੁਦਾ ਸੰਭਾਲਣ ਤੋਂ ਠੀਕ ਪਹਿਲਾਂ ਪਰਗਟ ਸਿੰਘ ਆਪਣੀ ਪਤਨੀ ਬਰਿੰਦਰ ਪ੍ਰੀਤ ਕੌਰ ਨਾਲ ਸ੍ਰੀ ਆਨੰਦਪੁਰ ਸਾਹਿਬ ਦੀ ਪਵਿੱਤਰ ਧਰਤੀ ’ਤੇ ਨਤਮਸਤਕ ਹੋਏ।

ਇਹ ਵੀ ਪੜ੍ਹੋ : ਵੱਡੀ ਖ਼ਬਰ : ਪਰਗਟ ਸਿੰਘ ਅੱਜ ਸੰਭਾਲਣਗੇ ਪੰਜਾਬ ਕਾਂਗਰਸ ਪ੍ਰਧਾਨ ਦਾ ਅਹੁਦਾ

PunjabKesari

ਇਸ ਮੌਕੇ ਉਨ੍ਹਾਂ ਨੇ ਪੰਜਾਬ ਦੀ ਖੁਸ਼ਹਾਲੀ, ਸ਼ਾਂਤੀ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਅਹੁਦਾ ਸੰਭਾਲਣ ਤੋਂ ਪਹਿਲਾਂ ਉਨ੍ਹਾਂ ਨੇ ਗੁਰਦੁਆਰਾ ਸ੍ਰੀ ਆਨੰਦਪੁਰ ਸਾਹਿਬ ਵਿਖੇ ਪ੍ਰਸਾਦ ਕਰਵਾਉਂਦੇ ਹੋਏ ਮੱਥਾ ਟੇਕਿਆ ਅਤੇ ਗੁਰੂਬਾਣੀ ਕੀਰਤਨ ਸਰਵਨ ਕੀਤਾ। 

ਇਹ ਵੀ ਪੜ੍ਹੋ : ਪਰਗਟ ਸਿੰਘ ਦੀ ਤਾਜਪੋਸ਼ੀ ਅੱਜ, ਸਾਬਕਾ CM ਚਰਨਜੀਤ ਚੰਨੀ ਤੇ ਰਾਜਾ ਵੜਿੰਗ ਦੀ ਹਾਜ਼ਰੀ ਬਣੇਗੀ ਚਰਚਾ ਦਾ ਵਿਸ਼ਾ

PunjabKesari


author

rajwinder kaur

Content Editor

Related News