ਪੰਜਾਬੀਓ, ਸਿਰਫ਼ 7 ਦਿਨ ਬਾਕੀ! ਜੇ ਨਾ ਕੀਤਾ ਇਹ ਕੰਮ ਤਾਂ ਪਵੇਗਾ ਮਹਿੰਗਾ
Wednesday, Dec 25, 2024 - 09:53 AM (IST)
ਜਲੰਧਰ (ਖੁਰਾਣਾ)– ਨਗਰ ਨਿਗਮ ਦੀ ਜੁਆਇੰਟ ਕਮਿਸ਼ਨਰ ਸੁਮਨਦੀਪ ਕੌਰ ਨੇ ਪ੍ਰਾਪਰਟੀ ਟੈਕਸ ਵਿਭਾਗ ਦੀ ਰਿਕਵਰੀ ਬਾਬਤ ਇਕ ਮੀਟਿੰਗ ਕੀਤੀ, ਜਿਸ ਦੌਰਾਨ ਸੁਪਰਿੰਟੈਡੈਂਟ ਮਹੀਪ ਸਰੀਨ, ਰਾਜੀਵ ਰਿਸ਼ੀ ਅਤੇ ਭੁਪਿੰਦਰ ਸਿੰਘ ਦੇ ਇਲਾਵਾ ਸਾਰੇ ਇੰਸਪੈਕਟਰ ਮੌਜੂਦ ਰਹੇ।
ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਰੱਦ ਹੋਈਆਂ ਛੁੱਟੀਆਂ! ਖੁੱਲ੍ਹੇ ਰਹਿਣਗੇ ਇਹ ਦਫ਼ਤਰ
ਇਸ ਮੌਕੇ ਸੁਮਨਦੀਪ ਕੌਰ ਨੇ ਦੱਸਿਆ ਕਿ ਇਸ ਸਾਲ ਦਾ ਪ੍ਰਾਪਰਟੀ ਟੈਕਸ 31 ਦਸੰਬਰ ਤਕ ਬਿਨਾਂ ਵਿਆਜ ਅਤੇ ਪੈਨਲਟੀ ਜਮ੍ਹਾ ਹੋ ਸਕੇਗਾ, ਜਦਕਿ 31 ਦਸੰਬਰ ਦੇ ਬਾਅਦ ਪ੍ਰਾਪਰਟੀ ਟੈਕਸ ਜਮ੍ਹਾ ਕਰਵਾਉਣ ਵਾਲਿਆਂ ਨੂੰ 10 ਫ਼ੀਸਦੀ ਪੈਨਲਟੀ ਦੇਣੀ ਪਵੇਗੀ। ਉਨ੍ਹਾਂ ਵਿਭਾਗ ਨਾਲ ਸਬੰਧਤ ਸਟਾਫ ਨੂੰ ਨਿਰਦੇਸ਼ ਦਿੱਤੇ ਕਿ ਇਸ ਬਾਬਤ ਪ੍ਰਚਾਰ ਮੁਹਿੰਮ ਚਲਾਈ ਜਾਵੇ ਤਾਂ ਕਿ ਵੱਧ ਤੋਂ ਵੱਧ ਲੋਕ ਬਿਨਾਂ ਪੈਨਲਟੀ ਆਪਣਾ ਪ੍ਰਾਪਰਟੀ ਟੈਕਸ ਜਮ੍ਹਾ ਕਰਵਾ ਸਕਣ।
ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਪੈਣਗੇ ਗੜ੍ਹੇ! ਇਨ੍ਹਾਂ ਜ਼ਿਲ੍ਹਿਆਂ ਲਈ ਅਲਰਟ ਜਾਰੀ
ਉਨ੍ਹਾਂ ਦੱਸਿਆ ਕਿ ਹੁਣ ਤਕ ਕੁੱਲ 36 ਕਰੋੜ ਰੁਪਏ ਪ੍ਰਾਪਰਟੀ ਟੈਕਸ ਨਿਗਮ ਦੇ ਖਜ਼ਾਨੇ ਵਿਚ ਜਮ੍ਹਾ ਹੋ ਚੁੱਕਾ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8