ਪੰਜਾਬ ਪੁਲਸ ਵਿਚ ਵੱਡੇ ਪੱਧਰ 'ਤੇ ਤਬਾਦਲੇ, ਵੇਖੋ ਪੂਰੀ LIST
Saturday, Jan 10, 2026 - 06:30 PM (IST)
ਚੰਡੀਗੜ੍ਹ : ਪੰਜਾਬ ਸਰਕਾਰ ਨੇ ਅਹਿਮ ਫ਼ੈਸਲਾ ਲੈਂਦਿਆਂ ਪੰਜਾਬ ਪੁਲਸ ਦੇ 22 ਆਈ. ਪੀ. ਐੱਸ. ਅਫਸਰਾਂ ਦੇ ਤਬਾਦਲੇ ਕੀਤੇ ਗਏ ਹਨ। ਪੁਲਸ ਅਧਿਕਾਰੀਆਂ ਦੀਆਂ ਤਾਇਨਾਤੀਆਂ/ਤਬਾਦਲੇ ਪ੍ਰਸ਼ਾਸਕੀ ਆਧਾਰ ‘ਤੇ ਤੁਰੰਤ ਪ੍ਰਭਾਵ ਨਾਲ ਕੀਤੇ ਗਏ ਹਨ। ਪੰਜਾਬ ਸਰਕਾਰ ਵੱਲੋਂ ਜਾਰੀ ਨੋਟੀਫਿਕੇਸ਼ਨ ਦੀ ਸੂਚੀ ਮੁਤਾਬਕ ਕੁੱਲ 22 IPS ਅਫਸਰ ਇਧਰੋਂ ਉਧਰ ਕੀਤੇ ਗਏ ਹਨ। ਤਬਾਦਲਿਆਂ ਦੀ ਪੂਰੀ ਸੂਚੀ ਤੁਸੀਂ ਖ਼ਬਰ ਵਿਚ ਹੇਠਾਂ ਪੜ੍ਹ ਸਕਦੇ ਹੋ।
ਇਹ ਵੀ ਪੜ੍ਹੋ : ਚੋਣਾਂ 'ਚ ਕਾਂਗਰਸ ਦੇ ਮੁੱਖ ਮੰਤਰੀ ਚਿਹਰੇ ਨੂੰ ਲੈ ਕੇ ਪ੍ਰਧਾਨ ਰਾਜਾ ਵੜਿੰਗ ਦਾ ਵੱਡਾ ਬਿਆਨ


