ਪੰਜਾਬ ਪੁਲਸ ''ਚ ਵੱਡਾ ਫੇਰਬਦਲ, 29 ਅਧਿਕਾਰੀਆਂ ਦਾ ਤਬਾਦਲਾ
Friday, Jul 19, 2019 - 08:35 AM (IST)

ਚੰਡੀਗੜ੍ਹ: ਪੰਜਾਬ ਸਰਕਾਰ ਵਲੋਂ ਅੱਜ ਪੰਜਾਬ ਪੁਲਸ 'ਚ ਵੱਡਾ ਫੇਰਬਦਲ ਕਰਦੇ ਹੋਏ 29 ਉਚ ਅਧਿਕਾਰੀਆਂ ਦਾ ਤਬਾਦਲਾ ਕੀਤਾ ਗਿਆ ਹੈ। ਇਸ ਦੌਰਾਨ ਪੰਜਾਬ ਦੇ 25 ਆਈ. ਪੀ. ਐਸ. ਅਧਿਕਾਰੀਆਂ ਸਮੇਤ ਚਾਰ ਪੀ. ਪੀ. ਐਸ. ਅਧਿਕਾਰੀਆਂ ਦੀ ਬਦਲੀ ਕੀਤੀ ਗਈ ਹੈ,ਨਾਲ 8 ਜ਼ਿਲ੍ਹਿਆਂ ਨੂੰ ਨਵੇਂ ਐਸ. ਐਸ. ਪੀ. ਵੀ ਮਿਲੇ ਹਨ।