ਪੰਜਾਬ ਪੁਲਸ ਦਾ ਐਕਸ਼ਨ! ਇਲਾਕਾ ਸੀਲ ਕਰਨ ਮਗਰੋਂ ਕੀਤੀ ਵੱਡੀ ਕਾਰਵਾਈ (ਵੀਡੀਓ)
Thursday, Feb 27, 2025 - 05:05 PM (IST)

ਪਟਿਆਲਾ (ਵੈੱਬ ਡੈਸਕ): ਪੰਜਾਬ ਸਰਕਾਰ ਵੱਲੋਂ WAR ON DRUGS ਦੇ ਤਹਿਤ ਬੁਲਡੋਜ਼ਰ ਐਕਸ਼ਨ ਜਾਰੀ ਹੈ। ਇਸ ਤਹਿਤ ਹੁਣ ਪਟਿਆਲਾ ਦੇ ਨਸ਼ਾ ਤਸਕਰਾਂ ਦਾ ਘਰ ਢਹਿ-ਢੇਰੀ ਕਰ ਦਿੱਤਾ ਗਿਆ ਹੈ। ਇਹ ਘਰ 2 ਭੈਣਾਂ ਦਾ ਸੀ, ਜੋ ਕਿ ਨਸ਼ਾ ਤਸਕਰੀ ਦਾ ਕੰਮ ਕਰਦੀਆਂ ਸਨ। ਜਾਣਕਾਰੀ ਮੁਤਾਬਕ ਪਟਿਆਲਾ ਪੁਲਸ ਵੱਲੋਂ ਐੱਸ.ਐੱਸ.ਪੀ. ਨਾਨਕ ਸਿੰਘ ਦੀ ਅਗਵਾਈ ਵਿਚ ਇਹ ਕਾਰਵਾਈ ਕੀਤੀ ਗਈ ਹੈ। ਇਸ ਦੌਰਾਨ ਡੀ.ਐੱਸ.ਪੀ ਰੈਂਕ ਦੇ ਅਧਿਕਾਰੀ, 2 ਥਾਣਿਆਂ ਦੇ SHO ਸਮੇਤ ਭਾਰੀ ਫ਼ੋਰਸ ਤਾਇਨਾਤ ਹੈ। ਪੁਲਸ ਵੱਲੋਂ ਇਲਾਕੇ ਨੂੰ ਸੀਲ ਕਰਨ ਮਗਰੋਂ ਇਹ ਕਾਰਵਾਈ ਕੀਤੀ ਗਈ ਹੈ।
ਇਹ ਖ਼ਬਰ ਵੀ ਪੜ੍ਹੋ - ਪੰਜਾਬ ਦੇ 26 ਲੱਖ ਪਰਿਵਾਰਾਂ ਨਾਲ ਜੁੜੀ ਵੱਡੀ ਖ਼ਬਰ, ਆਧਾਰ ਕਾਰਡਾਂ ਬਾਰੇ Order ਜਾਰੀ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8