ਪੰਜਾਬ ਪੁਲਸ ਨੇ ਹੋਮਗਾਰਡ ਨੂੰ ਕੀਤਾ ਗ੍ਰਿਫ਼ਤਾਰ, ਜੇਲ੍ਹ ਦੇ ਹੈੱਡ ਵਾਰਡਨ ਨੇ ਲਾਏ ਗੰਭੀਰ ਦੋਸ਼
Monday, Jul 01, 2024 - 12:10 PM (IST)

ਲੁਧਿਆਣਾ (ਸਿਆਲ): ਥਾਣਾ ਡਵੀਜ਼ਨ ਨੰਬਰ 7 ਦੀ ਪੁਲਸ ਨੇ ਹੋਮਗਾਰਡ ਦੇ ਮੁਲਾਜ਼ਮ ਨੂੰ ਗ੍ਰਿਫ਼ਤਾਰ ਕਰ ਕੇ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਹੈ। ਪੰਜਾਬ ਹੋਮਗਾਰਡ ਮੁਲਾਜ਼ਮ ਕੁਲਵਿੰਦਰ ਸਿੰਘ 'ਤੇ ਬ੍ਰੋਸਟਲ ਜੇਲ੍ਹ ਦੇ ਹੈੱਡ ਵਾਰਡਨ ਹਰਜੀਤ ਸਿੰਘ ਦੀ ਸ਼ਿਕਾਇਤ 'ਤੇ ਮਾਮਲਾ ਦਰਜ ਹੋਇਆ ਹੈ।
ਇਹ ਖ਼ਬਰ ਵੀ ਪੜ੍ਹੋ - ਸ਼ਰਮਸਾਰ ਪੰਜਾਬ: 14 ਸਾਲ ਦੀ ਕੁੜੀ ਨੇ ਦਿੱਤਾ ਮਰੇ ਹੋਏ ਬੱਚੇ ਨੂੰ ਜਨਮ
ਉਕਤ ਹੋਮਗਾਰਡ ਮੁਲਾਜ਼ਮ 'ਤੇ ਦੋਸ਼ ਲੱਗਿਆ ਹੈ ਕਿ ਉਹ ਜੇਲ੍ਹ ਵਿਚ ਕੈਦੀਆਂ ਨੂੰ ਮੋਬਾਈਲ ਮੁਹੱਈਆ ਕਰਵਾਉਂਸਾ ਸੀ ਤੇ ਉਸ ਦੇ ਬਦਲੇ UPI ਰਾਹੀਂ ਪੈਸੇ ਲੈਂਦਾ ਸੀ। ਪੁਲਸ ਨੇ ਇਕ ਮੋਬਾਈਲ ਵੀ ਬਰਾਮਤ ਕੀਤਾ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8