ਪੰਜਾਬ ਪੁਲਸ ਹੱਥ ਲੱਗੀ ਵੱਡੀ ਸਫਲਤਾ, ਕਰੋੜਾਂ ਦੀਆਂ ਨਸ਼ੇ ਵਾਲੀਆਂ ਗੋਲੀਆਂ ਤੇ ਕੈਪਸੂਲ ਬਰਾਮਦ

Sunday, Sep 06, 2020 - 12:05 PM (IST)

ਪੰਜਾਬ ਪੁਲਸ ਹੱਥ ਲੱਗੀ ਵੱਡੀ ਸਫਲਤਾ, ਕਰੋੜਾਂ ਦੀਆਂ ਨਸ਼ੇ ਵਾਲੀਆਂ ਗੋਲੀਆਂ ਤੇ ਕੈਪਸੂਲ ਬਰਾਮਦ

ਬਰਨਾਲਾ  (ਵਿਵੇਕ ਸਿੰਧਵਾਨੀ): ਥਾਣਾ ਮਹਿਲ ਕਲਾਂ ਪੁਲਸ ਨੇ 2 ਕਰੋੜ 88 ਲੱਖ ਤੋਂ ਉਪਰ ਨਸ਼ੇ ਵਾਲੀਆਂ ਗੋਲੀਆਂ ਤੇ ਕੈਪਸੂਲ ਬਰਾਮਦ ਕਰਨ 'ਚ ਸਫਲਤਾ ਹਾਸਲ ਕੀਤੀ ਹੈ।

ਇਹ ਵੀ ਪੜ੍ਹੋ: ਮੋਗਾ 'ਚ ਜਨਾਨੀ ਨੇ ਕੀਤੀ ਸ਼ਰਮਨਾਕ ਕਰਤੂਤ, ਸੀ. ਸੀ. ਟੀ. ਵੀ. 'ਚ ਕੈਦ ਹੋਈ ਵਾਰਦਾਤ

ਬਰਨਾਲਾ ਦੇ ਸੀਨੀਅਰ ਕਪਤਾਨ ਪੁਲਸ ਸੰਦੀਪ ਗੋਇਲ ਨੇ ਪ੍ਰੈੱਸ ਕਾਨਫਰੰਸ ਦੌਰਾਨ ਦੱਸਿਆ ਕਿ ਡਾ. ਪ੍ਰਗਿਆ ਜੈਨ ਆਈ.ਪੀ.ਐੱਸ.ਸਹਾਇਕ ਕਪਤਾਨ ਪੁਲਸ ਸਬ-ਡਵੀਜ਼ਨ ਮਹਿਲ ਕਲਾਂ ਦੀ ਅਗਵਾਈ ਹੇਠ ਪੁਲਸ ਪਾਰਟੀ ਦੀ ਟੀਮ ਵਲੋਂ ਗੌਰਵ ਕੁਮਾਰ ਅਰੋੜਾ ਦੇ ਨਰੇਲਾ ਦਿੱਲੀ ਵਿਖੇ ਸਥਿਤ ਗੋਦਾਮ 'ਤੇ ਰੇਡ ਕਰ ਕੇ 2 ਕਰੋੜ 88 ਲੱਖ ਤੋਂ ਉਪਰ ਨਸ਼ੇ ਵਾਲੀਆਂ ਗੋਲੀਆਂ ਤੇ ਕੈਪਸੂਲ ਬਰਾਮਦ ਕੀਤੇ ਗਏ ਹਨ, ਜਿਨ੍ਹਾਂ ਦੀ ਬਾਜ਼ਾਰ 'ਚ ਕੀਮਤ ਲਗਭਗ 15 ਕਰੋੜ ਹੈ। ਇਹ ਗੈਂਗ ਪੰਜਾਬ ਦੇ ਸਾਰੇ ਜ਼ਿਲਿਆਂ 'ਚ 60 ਤੋਂ 70 ਫੀਸਦੀ ਨਸ਼ੇ ਵਾਲੇ ਪਦਾਰਥ ਸਪਲਾਈ ਕਰ ਰਿਹਾ ਸੀ।

ਇਹ ਵੀ ਪੜ੍ਹੋ: ਫਿਰੋਜ਼ਪੁਰ 'ਚ ਬੇਕਾਬੂ ਹੋਇਆ ਕੋਰੋਨਾ, ਇਕ ਹੋਰ ਬੀਬੀ ਨੇ ਤੋੜਿਆ ਦਮ


author

Shyna

Content Editor

Related News