ਪੰਜਾਬ ਪੁਲਸ ਨੇ ਕਰ ''ਤਾ ਐਨਕਾਊਂਟਰ! ਪੁਲਸ ਤੇ ਬਦਮਾਸ਼ਾਂ ਵਿਚਾਲੇ ਹੋਈ ਤਾਬੜਤੋੜ ਫਾਇਰਿੰਗ

Sunday, Sep 15, 2024 - 06:49 PM (IST)

ਪੰਜਾਬ ਪੁਲਸ ਨੇ ਕਰ ''ਤਾ ਐਨਕਾਊਂਟਰ! ਪੁਲਸ ਤੇ ਬਦਮਾਸ਼ਾਂ ਵਿਚਾਲੇ ਹੋਈ ਤਾਬੜਤੋੜ ਫਾਇਰਿੰਗ

ਜਲੰਧਰ (ਜਸਪ੍ਰੀਤ)- ਪੰਜਾਬ ਪੁਲਸ ਵੱਲੋਂ ਐਨਕਾਊਂਟਰ ਕਰਨ ਦੀ ਵੱਡੀ ਖ਼ਬਰ ਸਾਹਮਣੇ ਆਈ ਹੈ। ਜਲੰਧਰ 'ਚ ਕਮਿਸ਼ਨਰੇਟ ਪੁਲਸ ਅਤੇ ਬਦਮਾਸ਼ਾਂ ਵਿਚਾਲੇ ਤਾਬੜਤੋੜ ਫਾਇਰਿੰਗ ਹੋਈ। ਕ੍ਰਾਸ ਫਾਇਰਿੰਗ ਵਿਚ ਦੋ ਬਦਮਾਸ਼ਾਂ ਨੂੰ ਗੋਲ਼ੀਆਂ ਲੱਗਣ ਦੀ ਖ਼ਬਰ ਮਿਲੀ ਹੈ। ਦੋਸ਼ੀਆਂ ਕੋਲੋਂ ਤਿੰਨ ਗੈਰ-ਕਾਨੂੰਨੀ ਹਥਿਆਰ ਅਤੇ ਨਕਦੀ ਜ਼ਬਤ ਕੀਤੀ ਗਈ ਹੈ।

PunjabKesari

ਉਨ੍ਹਾਂ ਦੀ ਗ੍ਰਿਫ਼ਤਾਰੀ ਤੋਂ ਬਾਅਦ ਉਨ੍ਹਾਂ ਦੇ ਤਿੰਨ ਹੋਰ ਸਾਥੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਚਾਰ ਹੋਰ ਵਿਅਕਤੀਆਂ ਨੂੰ ਨਾਮਜ਼ਦ ਕੀਤਾ ਗਿਆ ਹੈ, ਜਿਸ ਵਿੱਚ ਇੱਕ ਵਿਦੇਸ਼ੀ-ਅਧਾਰਤ ਹੈਂਡਲਰ ਵੀ ਸ਼ਾਮਲ ਹੈ, ਜਿਨ੍ਹਾਂ ਨੂੰ ਸਮੂਹ ਲਈ ਵਿੱਤੀ ਲੈਣ-ਦੇਣ ਦੀ ਸਹੂਲਤ ਦੇਣ ਦਾ ਸ਼ੱਕ ਹੈ।

ਇਹ ਵੀ ਪੜ੍ਹੋ- ਪੰਜਾਬ 'ਚ ਸ਼ਰਮਨਾਕ ਘਟਨਾ : ਧੀ ਨਾਲ 7 ਸਾਲ ਤੱਕ ਜਬਰ-ਜ਼ਿਨਾਹ ਕਰਦਾ ਰਿਹਾ ਪਿਓ, ਇੰਝ ਖੁੱਲ੍ਹਿਆ ਭੇਤ

PunjabKesari

PunjabKesari
 

ਇਹ ਵੀ ਪੜ੍ਹੋ- ਡੇਰਾ ਬਿਆਸ ਦੇ ਸ਼ਰਧਾਲੂਆਂ ਲਈ ਇਕ ਹੋਰ ਖ਼ੁਸ਼ਖਬਰੀ, ਡੇਰੇ ਵੱਲੋਂ ਕੀਤਾ ਗਿਆ ਵੱਡਾ ਐਲਾਨ
 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ

 


author

shivani attri

Content Editor

Related News