ਪੰਜਾਬ ਸਰਕਾਰ ਨੇ ਪੰਜਾਬ ਪੁਲਸ 'ਚ ਕੀਤਾ ਵੱਡਾ ਫੇਰਬਦਲ, 16 IPS ਤੇ 2 PPS ਅਧਿਕਾਰੀਆਂ ਦੇ ਤਬਾਦਲੇ

Tuesday, Feb 28, 2023 - 06:28 PM (IST)

ਪੰਜਾਬ ਸਰਕਾਰ ਨੇ ਪੰਜਾਬ ਪੁਲਸ 'ਚ ਕੀਤਾ ਵੱਡਾ ਫੇਰਬਦਲ, 16 IPS ਤੇ 2 PPS ਅਧਿਕਾਰੀਆਂ ਦੇ ਤਬਾਦਲੇ

ਚੰਡੀਗੜ੍ਹ : ਪੰਜਾਬ ਸਰਕਾਰ ਵੱਲੋਂ ਵੱਡਾ ਫੇਰਬਦਲ ਕਰਦੇ ਹੋਏ 16 ਆਈ. ਪੀ. ਐੱਸ. ਅਤੇ 2 ਪੀ. ਪੀ. ਐੱਸ. ਅਧਿਕਾਰੀਆਂ ਦਾ ਤਬਾਦਲਾ ਕਰ ਦਿੱਤਾ ਗਿਆ ਹੈ। ਇਸ ਫੇਰਬਦਲ ਦੇ ਮੁਤਾਬਕ ਆਈ. ਪੀ. ਐੱਸ. ਨੌਨਿਹਾਲ ਸਿੰਘ ਨੂੰ ਅੰਮ੍ਰਿਤਸਰ ਜ਼ਿਲ੍ਹੇ ਦਾ ਕਮਿਸ਼ਨਰ ਨਿਯੁਕਤ ਕੀਤਾ ਗਿਆ, ਜੋ ਕਿ ਆਈ. ਪੀ. ਐੱਸ. ਜਸਕਰਨ ਸਿੰਘ ਦੀ ਥਾਂ ਲੈਣਗੇ।

ਇਹ ਵੀ ਪੜ੍ਹੋ : ਪੰਜਾਬ ਦੇ ਸਾਬਕਾ ਵਿਧਾਇਕ ਕਿੱਕੀ ਢਿੱਲੋਂ ਦੇ ਫਾਰਮ ਹਾਊਸ 'ਤੇ ਵਿਜੀਲੈਂਸ ਦੀ ਛਾਪੇਮਾਰੀ

ਇਸੇ ਤਰ੍ਹਾਂ ਸਵਪਨ ਸ਼ਰਮਾ ਨੂੰ ਡੀ. ਆਈ. ਜੀ. ਜਲੰਧਰ ਰੇਂਜ ਲਾਇਆ ਗਿਆ ਹੈ। ਨਰਿੰਦਰ ਭਾਰਗਵ ਨੂੰ ਡੀ. ਆਈ. ਜੀ. ਐੱਨ. ਆਰ. ਆਈ. ਲੁਧਿਆਣਾ ਅਤੇ ਅਜੇ ਮਲੁਜਾ ਨੂੰ ਡੀ. ਆਈ. ਜੀ. ਐੱਸ. ਟੀ. ਐੱਫ. ਬਠਿੰਡਾ ਲਾਇਆ ਗਿਆ ਹੈ। ਇਸ ਤੋਂ ਇਲਾਵਾ ਹੋਰ ਵੀ ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ, ਜਿਨ੍ਹਾਂ ਦੀ ਪੂਰੀ ਸੂਚੀ ਇਸ ਤਰ੍ਹਾਂ ਹੈ-
ਇਹ ਵੀ ਪੜ੍ਹੋ : ਮਨ 'ਚ ਪਾਲੀ ਖੁੰਦਕ ਨੇ ਖ਼ਰਾਬ ਕਰ ਛੱਡਿਆ ਦਿਮਾਗ, ਗਿਰਧਾਰੀ ਲਾਲ ਨੇ ਕਰ ਦਿੱਤਾ ਰੂਹ ਕੰਬਾਊ ਕਾਂਡ (ਵੀਡੀਓ)

PunjabKesari
PunjabKesari

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


author

Babita

Content Editor

Related News