ਗਣਤੰਤਰ ਦਿਹਾੜੇ 'ਤੇ ਪੰਜਾਬ ਪੁਲਸ ਦੇ ਅਧਿਕਾਰੀ ਹੋਣਗੇ ਸਨਮਾਨਿਤ, ਜਾਰੀ ਹੋਈ List

01/25/2024 1:23:27 PM

ਚੰਡੀਗੜ੍ਹ : ਗਣਤੰਤਰ ਦਿਹਾੜੇ 'ਤੇ ਹਰ ਸਾਲ ਵੀਰਤਾ ਪੁਰਸਕਾਰਾਂ ਦਾ ਐਲਾਨ ਕੀਤਾ ਜਾਂਦਾ ਹੈ। ਇਸ ਵਾਰ ਵੀ ਇਹ ਐਲਾਨ ਕਰ ਦਿੱਤਾ ਗਿਆ ਹੈ। ਗਣੰਤਤਰ ਦਿਹਾੜੇ 'ਤੇ ਪੰਜਾਬ ਪੁਲਸ ਦੇ ਅਧਿਕਾਰੀ ਵੀ ਬਹਾਦਰੀ ਲਈ ਪੁਰਸਕਾਰ ਨਾਲ ਸਨਮਾਨਿਤ ਹੋਣਗੇ।

ਇਹ ਵੀ ਪੜ੍ਹੋ : ਹਾਈਵੇਅ 'ਤੇ ਪਲਟਿਆ ਖ਼ਤਰਨਾਕ ਗੈਸ ਨਾਲ ਭਰਿਆ ਟੈਂਕਰ, ਮੌਕੇ 'ਤੇ ਮਚ ਗਈ ਹਫੜਾ-ਦਫੜੀ (ਵੀਡੀਓ)

ਇਸ ਸਬੰਧੀ ਬਕਾਇਦਾ ਸੂਚੀ ਗ੍ਰਹਿ ਮੰਤਰਾਲੇ ਵਲੋਂ ਪੰਜਾਬ ਦੇ ਰਾਜਪਾਲ ਨੂੰ ਜਾਰੀ ਕਰ ਦਿੱਤੀ ਗਈ ਹੈ। ਪੰਜਾਬ ਪੁਲਸ 'ਚ ਸ਼ਾਨਦਾਰ ਸੇਵਾਵਾਂ ਦੇਣ ਦੇ ਬਦਲ ਇਨ੍ਹਾਂ ਅਧਿਕਾਰੀਆਂ ਨੂੰ 26 ਜਨਵਰੀ ਨੂੰ ਸਨਮਾਨਿਤ ਕੀਤਾ ਜਾਵੇਗਾ। ਇਨ੍ਹਾਂ ਅਧਿਕਾਰੀਆਂ ਦੀ ਪੂਰੀ ਸੂਚੀ ਇਸ ਤਰ੍ਹਾਂ ਹੈ-
ਇਹ ਵੀ ਪੜ੍ਹੋ : ਮੁਕਤਸਰ ਸਾਹਿਬ 'ਚ ਦਰਦਨਾਕ ਘਟਨਾ : ਠੰਡ ਤੋਂ ਬਚਣ ਲਈ ਬਾਲ਼ੀ ਅੰਗੀਠੀ ਬਣੀ ਕਾਲ, 2 ਭਰਾਵਾਂ ਦੀ ਮੌਤ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 
For Android:-  https://play.google.com/store/apps/details?id=com.jagbani&hl=en 
For IOS:-  https://itunes.apple.com/in/app/id538323711?mt=8

Babita

This news is Content Editor Babita