ਪੰਜਾਬ ਸਰਕਾਰ ਵੱਲੋਂ ਵੱਡਾ ਫੇਰਬਦਲ, 80 DSP ਰੈਂਕ ਦੇ ਅਧਿਕਾਰੀਆਂ ਦੇ ਕੀਤੇ ਤਬਾਦਲੇ

Monday, Jun 15, 2020 - 05:19 PM (IST)

ਪੰਜਾਬ ਸਰਕਾਰ ਵੱਲੋਂ ਵੱਡਾ ਫੇਰਬਦਲ, 80 DSP ਰੈਂਕ ਦੇ ਅਧਿਕਾਰੀਆਂ ਦੇ ਕੀਤੇ ਤਬਾਦਲੇ

ਜਲੰਧਰ (ਜਸਪ੍ਰੀਤ)— ਕੋਰੋਨਾ ਦੀ ਆਫ਼ਤ ਦੌਰਾਨ ਵੀ ਪੰਜਾਬ ਸਰਕਾਰ ਵੱਲੋਂ ਸਰਕਾਰੀ ਅਧਿਕਾਰੀਆਂ ਦੇ ਤਬਾਦਲੇ ਕਰਨ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਅੱਜ ਫਿਰ ਤੋਂ ਪੰਜਾਬ ਸਰਕਾਰ ਵੱਲੋਂ ਪੰਜਾਬ ਪੁਲਸ ਦੇ 80 ਡੀ. ਐੱਸ. ਪੀ. ਪੱਧਰ ਦੇ ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ। ਜਲੰਧਰ ਦੇ ਮਾਡਲ ਟਾਊਨ ਦੇ ਏ. ਸੀ. ਪੀ. ਧਰਮਪਾਲ ਦਾ ਤਬਾਦਲਾ ਕਰਕੇ ਕਪੂਰਥਲਾ ਭੇਜਿਆ ਗਿਆ ਹੈ ਅਤੇ ਉਨ੍ਹਾਂ ਦੀ ਥਾਂ ਕਪੂਰਥਲਾ ਦੇ ਡੀ. ਐੱਸ. ਪੀ. ਹਰਿੰਦਰ ਸਿੰਘ ਨੂੰ ਲਗਾਇਆ ਗਿਆ ਹੈ, ਇਸ ਦੇ ਨਾਲ ਹੀ ਨਾਰਥ ਦੇ ਏ. ਸੀ. ਪੀ. ਡਾ. ਮੁਕੇਸ਼ ਕੁਮਾਰ ਲਾਇਆ ਗਿਆ ਹੈ।

ਇਹ ਰਹੀ ਤਬਾਦਿਲਆਂ ਦੀ ਸੂਚੀ

 

PunjabKesari

PunjabKesari

PunjabKesari

PunjabKesari

PunjabKesari


author

shivani attri

Content Editor

Related News