ਪੰਜਾਬ ਪੁਲਸ ਦੇ ਮੁਲਾਜ਼ਮਾਂ ਦੀ 76 ਹੋਈ ਤਰੱਕੀ! Notification ਜਾਰੀ; ਪੜ੍ਹੋ ਪੂਰੀ LIST

Saturday, Oct 31, 2026 - 07:55 PM (IST)

ਪੰਜਾਬ ਪੁਲਸ ਦੇ ਮੁਲਾਜ਼ਮਾਂ ਦੀ 76 ਹੋਈ ਤਰੱਕੀ! Notification ਜਾਰੀ; ਪੜ੍ਹੋ ਪੂਰੀ LIST

ਲੁਧਿਆਣਾ (ਰਾਜ): ਪੰਜਾਬ ਪੁਲਸ ਦੇ 76 ਇੰਸਪੈਕਟਰ ਤਰੱਕੀ ਮਗਰੋਂ ਡੀ.ਐੱਸ.ਪੀ. ਬਣ ਗਏ ਹਨ। ਇਸ ਸਬੰਧੀ ਨੋਟੀਫਿਕੇਸ਼ਨ ਵੀ ਜਾਰੀ ਕਰ ਦਿੱਤਾ ਗਿਆ ਹੈ। ਤਰੱਕੀ ਹਾਸਲ ਕਰਨ ਵਾਲੇ ਅਧਿਕਾਰੀਆਂ ਵਿੱਚ ਵੱਖ-ਵੱਖ ਕਾਡਰਾਂ ਦੇ ਇੰਸਪੈਕਟਰ ਸ਼ਾਮਲ ਹਨ।

ਸਰਕਾਰ ਵੱਲੋਂ ਜਾਰੀ ਨੋਟੀਫਿਕੇਸ਼ਨ ਅਨੁਸਾਰ ਤਰੱਕੀ ਪ੍ਰਾਪਤ ਕਰਨ ਵਾਲਿਆਂ ਵਿਚ ਜ਼ਿਲ੍ਹਾ ਕਾਡਰ ਦੇ ਸਭ ਤੋਂ ਵੱਧ 42 ਇੰਸਪੈਕਟਰ ਸ਼ਾਮਲ ਹਨ। ਇਸ ਤੋਂ ਇਲਾਵਾ ਆਰਮਡ ਕਾਡਰ ਦੇ 16 ਅਤੇ ਤਕਨੀਕੀ ਸੇਵਾਵਾਂ ਕਾਡਰ ਦੇ 10 ਇੰਸਪੈਕਟਰਾਂ ਨੂੰ ਵੀ ਤਰੱਕੀ ਦਿੱਤੀ ਗਈ ਹੈ। ਇਸ ਤੋਂ ਇਲਾਵਾ ਵਿਭਾਗੀ ਤਰੱਕੀ ਕਮੇਟੀ ਦੀਆਂ ਸਿਫ਼ਾਰਸ਼ਾਂ ਦੇ ਆਧਾਰ ’ਤੇ 8 ਹੋਰ ਇੰਸਪੈਕਟਰਾਂ ਨੂੰ ਵੀ ਡੀ.ਐੱਸ.ਪੀ. ਵਜੋਂ ਤਰੱਕੀ ਦਿੱਤੀ ਗਈ ਹੈ। ਪੜ੍ਹੋ ਪੂਰੀ LIST- 

PunjabKesari

PunjabKesari

PunjabKesari

PunjabKesari

 

 


author

Anmol Tagra

Content Editor

Related News