ਪੰਜਾਬ ਪੁਲਸ ’ਚ ਵੱਡਾ ਫੇਰਬਦਲ, 72 IPS ਤੇ PPS ਅਧਿਕਾਰੀਆਂ ਦੇ ਤਬਾਦਲੇ

Friday, Oct 29, 2021 - 05:52 PM (IST)

ਪੰਜਾਬ ਪੁਲਸ ’ਚ ਵੱਡਾ ਫੇਰਬਦਲ, 72 IPS ਤੇ PPS ਅਧਿਕਾਰੀਆਂ ਦੇ ਤਬਾਦਲੇ

ਜਲੰਧਰ (ਸੁਧੀਰ)— ਪੰਜਾਬ ਸਰਕਾਰ ਵੱਲੋਂ ਲਗਾਤਾਰ ਪ੍ਰਸ਼ਾਸਨਿਕ ਤੌਰ ’ਤੇ ਫੇਰਬਦਲ ਜਾਰੀ ਹਨ। ਬੀਤੇ ਦਿਨ 90 ਡੀ. ਐੱਸ. ਪੀ. ਅਤੇ ਏ. ਸੀ. ਪੀ. ਪੱਧਰ ਦੇ ਅਧਿਕਾਰੀਆਂ ਦਾ ਤਬਾਦਲਾ ਕੀਤਾ ਗਿਆ ਸੀ ਅਤੇ ਅੱਜ ਫਿਰ ਤੋਂ ਪੰਜਾਬ ਪੁਲਸ ’ਚ ਵੱਡਾ ਫੇਰਬਦਲ ਕੀਤਾ ਗਿਆ ਹੈ।

PunjabKesari

ਜਾਣਕਾਰੀ ਮੁਤਾਬਕ 72 ਪੁਲਸ ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ। ਪੰਜਾਬ ਸਰਕਾਰ ਨੇ 10 ਆਈ. ਪੀ. ਐੱਸ. ਅਤੇ 62 ਪੀ. ਪੀ. ਐੱਸ. ਅਧਿਕਾਰੀਆਂ ਦੇ ਤਬਾਦਲਿਆਂ ਦੇ ਹੁਕਮ ਜਾਰੀ ਕੀਤੇ ਗਏ ਹਨ। ਇਨ੍ਹਾਂ ਆਦੇਸ਼ਾਂ ਨੂੰ ਤੁਰੰਤ ਪ੍ਰਭਾਵ ਨਾਲ ਲਾਗੂ ਕਰਨ ਦੇ ਨਿਰਦੇਸ਼ ਦਿੱਤੇ ਹਨ। ਇਨ੍ਹਾਂ ਅਧਿਕਾਰੀਆਂ ’ਚ ਜਲੰਧਰ ਦੇ ਡੀ. ਸੀ. ਪੀ. ਨਰੇਸ਼ ਡੋਗਰਾ ਵੀ ਸ਼ਾਮਲ ਹਨ। 

ਇਹ ਵੀ ਪੜ੍ਹੋ: 1 ਨਵੰਬਰ ਨੂੰ ਹੋਵੇਗੀ ਪੰਜਾਬ ਵਜ਼ਾਰਤ ਦੀ ਮੀਟਿੰਗ, ਲਏ ਜਾ ਸਕਦੇ ਨੇ ਕਈ ਅਹਿਮ ਫ਼ੈਸਲੇ

PunjabKesari

PunjabKesari

PunjabKesari

PunjabKesari

PunjabKesari

PunjabKesari

PunjabKesari

PunjabKesari

ਇਹ ਵੀ ਪੜ੍ਹੋ:  ਐਕਸ਼ਨ ’ਚ ਮੰਤਰੀ ਰੰਧਾਵਾ, ਫਿਲੌਰ ਨਾਕੇ ’ਤੇ ਕੀਤੀ ਅਚਨਚੇਤ ਚੈਕਿੰਗ, 3 ਮੁਲਾਜ਼ਮਾਂ ਨੂੰ ਸਸਪੈਂਡ ਕਰਨ ਦੇ ਦਿੱਤੇ ਹੁਕਮ

PunjabKesari

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


author

shivani attri

Content Editor

Related News