ਪੰਜਾਬ ਪੁਲਸ ''ਚ ਵੱਡਾ ਫ਼ੇਰਬਦਲ! 97 ਅਫ਼ਸਰਾਂ ਦੀ ਹੋਈ ਬਦਲੀ, ਵੇਖੋ ਪੂਰੀ List
Sunday, Apr 06, 2025 - 03:27 PM (IST)

ਲੁਧਿਆਣਾ (ਹਿਤੇਸ਼): ਪੰਜਾਬ ਪੁਲਸ ਵਿਚ ਐਤਵਾਰ ਨੂੰ ਵੱਡੇ ਪੱਧਰ 'ਤੇ ਬਦਲੀਆਂ ਕੀਤੀਆਂ ਗਈਆਂ ਹਨ। ਸਰਕਾਰ ਵੱਲੋਂ 97 ਅਫ਼ਸਰਾਂ ਤੇ ਮੁਲਾਜ਼ਮਾਂ ਦੇ ਤਬਾਦਲੇ ਕਰ ਦਿੱਤੇ ਗਏ ਹਨ। ਇਨ੍ਹਾਂ ਵਿਚ AIG, DCP, ASP, ADCP ਰੈਂਕ ਦੇ ਅਫ਼ਸਰ ਵੀ ਸ਼ਾਮਲ ਹਨ। ਪੰਜਾਬ ਸਰਕਾਰ ਵੱਲੋਂ ਜਾਰੀ ਹੁਕਮਾਂ ਮੁਤਾਬਕ ਹੇਠਾਂ ਲਿਖੇ ਅਫ਼ਸਰਾਂ ਦੀ ਬਦਲੀ ਕੀਤੀ ਗਈ ਹੈ-
ਇਹ ਖ਼ਬਰ ਵੀ ਪੜ੍ਹੋ - Punjab: ਨਿੱਕੇ ਭਰਾ ਨੂੰ ਕੁਲਚੇ ਲੈਣ ਭੇਜ ਵੱਡੇ ਨੇ ਕੁੜੀ ਨੂੰ ਕੀਤਾ Message ਤੇ ਫ਼ਿਰ... ਹੋਸ਼ ਉਡਾ ਦੇਵੇਗਾ ਪੂਰਾ ਮਾਮਲਾ