ਪੰਜਾਬ ਪੁਲਸ ''ਚ ਹੋ ਗਏ ਤਬਾਦਲੇ! ਪੜ੍ਹੋ ਪੂਰੀ List

Sunday, Apr 20, 2025 - 09:30 AM (IST)

ਪੰਜਾਬ ਪੁਲਸ ''ਚ ਹੋ ਗਏ ਤਬਾਦਲੇ! ਪੜ੍ਹੋ ਪੂਰੀ List

ਜਲੰਧਰ (ਧਵਨ): ਜਲੰਧਰ ਦੇ ਪੁਲਸ ਕਮਿਸ਼ਨਰ ਧਨਪ੍ਰੀਤ ਕੌਰ ਵੱਲੋਂ ਥਾਣਾ ਮੁਖੀਆਂ ਦੇ ਤਬਾਦਲੇ ਕੀਤੇ ਗਏ ਹਨ। ਉਨ੍ਹਾਂ ਵੱਲੋਂ ਕਮਿਸ਼ਨਰੇਟ ਪੁਲਸ 'ਚ ਪੈਂਦੇ 7 ਥਾਣਿਆਂ ਦੇ ਮੁਖੀ ਇੱਧਰੋਂ-ਉੱਧਰ ਕੀਤੇ ਗਏ ਹਨ। ਟਰਾਂਸਫਰ ਕੀਤੇ ਗਏ ਪੁਲਸ ਮੁਲਾਜ਼ਮਾਂ ਵਿਚ 6 ਇੰਸਪੈਕਟਰ ਅਤੇ 2 ਸਬ-ਇੰਸਪੈਕਟਰ ਸ਼ਾਮਲ ਹਨ-

PunjabKesari

ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਮੰਗਲਵਾਰ ਨੂੰ ਵੀ ਐਲਾਨੀ ਗਈ ਛੁੱਟੀ, ਬੰਦ ਰਹਿਣਗੇ ਸਕੂਲ-ਕਾਲਜ ਤੇ ਦਫ਼ਤਰ

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Anmol Tagra

Content Editor

Related News