ਪੰਜਾਬ ਪੁਲਸ ਦੇ ਸੀਨੀਅਰ IPS ਅਧਿਕਾਰੀਆਂ ਦੇ ਹੋਏ ਤਬਾਦਲੇ, ਦੇਖੋ ਲਿਸਟ

Monday, Apr 06, 2026 - 08:37 PM (IST)

ਪੰਜਾਬ ਪੁਲਸ ਦੇ ਸੀਨੀਅਰ IPS ਅਧਿਕਾਰੀਆਂ ਦੇ ਹੋਏ ਤਬਾਦਲੇ, ਦੇਖੋ ਲਿਸਟ

ਚੰਡੀਗੜ੍ਹ : ਪੁਲਸ ਵਿਭਾਗ ਵਿੱਚ ਇੱਕ ਵੱਡਾ ਫੇਰਬਦਲ ਕਰਦਿਆਂ ਕਈ ਸੀਨੀਅਰ IPS ਅਧਿਕਾਰੀਆਂ ਦੇ ਤਬਾਦਲੇ ਅਤੇ ਤਾਇਨਾਤੀਆਂ ਦੇ ਹੁਕਮ ਜਾਰੀ ਕੀਤੇ ਗਏ ਹਨ। ਰਾਜਪਾਲ ਦੇ ਹੁਕਮਾਂ ਅਨੁਸਾਰ ਗ੍ਰਹਿ ਵਿਭਾਗ ਵੱਲੋਂ ਜਾਰੀ ਕੀਤੀ ਗਈ ਇਸ ਸੂਚੀ 'ਚ ਕਈ ਅਹਿਮ ਅਹੁਦਿਆਂ 'ਤੇ ਤਬਾਦਲੇ ਕੀਤੇ ਗਏ ਹਨ, ਜੋ ਤੁਰੰਤ ਪ੍ਰਭਾਵ ਨਾਲ ਲਾਗੂ ਹੋਣਗੀਆਂ। ਦੇਖੋ ਲਿਸਟ...

PunjabKesari


author

Baljit Singh

Content Editor

Related News