ਪੰਜਾਬ ਦੀ ਸਿਆਸਤ 'ਚ ਵੱਡਾ ਧਮਾਕਾ, ਅਨਮੋਲ ਗਗਨ ਮਾਨ ਵੱਲੋਂ ਸਿਆਸਤ ਛੱਡਣ ਦਾ ਐਲਾਨ

Saturday, Jul 19, 2025 - 03:19 PM (IST)

ਪੰਜਾਬ ਦੀ ਸਿਆਸਤ 'ਚ ਵੱਡਾ ਧਮਾਕਾ, ਅਨਮੋਲ ਗਗਨ ਮਾਨ ਵੱਲੋਂ ਸਿਆਸਤ ਛੱਡਣ ਦਾ ਐਲਾਨ

ਚੰਡੀਗੜ੍ਹ : ਆਮ ਆਦਮੀ ਪਾਰਟੀ ਦੀ ਵਿਧਾਇਕਾ ਅਤੇ ਸਾਬਕਾ ਮੰਤਰੀ ਅਨਮੋਲ ਗਗਨ ਮਾਨ ਨੇ ਪਾਰਟੀ ਵਿਚੋਂ ਅਸਤੀਫ਼ਾ ਦੇ ਦਿੱਤਾ ਹੈ। ਇਥੇ ਹੀ ਬਸ ਨਹੀਂ ਅਨਮੋਲ ਗਗਨ ਮਾਨ ਨੇ ਸਿਆਸਤ ਛੱਡਣ ਦਾ ਐਲਾਨ ਕਰ ਦਿੱਤਾ ਹੈ। ਫੇਸਬੁਕ "ਤੇ ਪਾਈ ਪੋਸਟ ਵਿਚ ਲਿਖਿਆ ਕਿ ਦਿਲ ਭਾਰੀ ਹੈ ਪਰ ਮੈਂ ਸਿਆਸਤ ਛੱਡਣ ਦਾ ਫੈਸਲਾ ਲਿਆ ਹੈ। ਮੇਰਾ ਵਿਧਾਇਕ ਦੇ ਅਹੁਦੇ ਤੋਂ ਸਪੀਕਰ ਸਾਹਿਬ ਨੂੰ ਦਿੱਤਾ ਹੋਇਆ ਅਸਤੀਫਾ ਸਵੀਕਾਰ ਕੀਤਾ ਜਾਵੇ। ਮੇਰੀਆਂ ਸ਼ੁਭਕਾਮਨਾਵਾਂ ਪਾਰਟੀ ਨਾਲ ਹਨ। ਮੈਨੂੰ ਓਮੀਦ ਹੈ ਕਿ ਪੰਜਾਬ ਸਰਕਾਰ ਲੋਕਾਂ ਦੀਆਂ ਉਮੀਦਾਂ 'ਤੇ ਖਰੀ ਉਤਰੇਗੀ। 

ਇਹ ਵੀ ਪੜ੍ਹੋ : ਨਾਇਬ ਤਹਿਸੀਲਦਾਰ ਜਸਵੀਰ ਕੌਰ ਦੀ ਵਾਇਰਲ ਵੀਡੀਓ ਨੇ ਮਚਾਇਆ ਤਹਿਲਕਾ, ਹੋਈ ਸਸਪੈਂਡ

 


author

Gurminder Singh

Content Editor

Related News