ਪੰਜਾਬ ਦੇ ਇਨ੍ਹਾਂ ਇਲਾਕਿਆਂ ''ਚ ਲੱਗੇਗਾ Power Cut
Tuesday, Jan 06, 2026 - 08:28 PM (IST)
ਤਪਾ ਮੰਡੀ (ਸ਼ਾਮ, ਗਰਗ) : ਪਾਵਰਕਾਮ ਵਨ ਦੇ ਐੱਸ.ਡੀ.ਓ. ਰਾਮ ਸਿੰਘ ਅਤੇ ਟੂ ਦੇ ਐੱਸ.ਡੀ.ਓ. ਸੁਖਵਿੰਦਰ ਸਿੰਘ ਭੈਣੀ ਨੇ ਸਾਂਝੇ ਤੌਰ ’ਤੇ ਦੱਸਿਆ ਕਿ ਮਿਤੀ 7 ਜਨਵਰੀ ਨੂੰ ਗਰਿੱਡ ਸਬ-ਸਟੇਸ਼ਨ ਤਪਾ ’ਤੇ ਜ਼ਰੂਰੀ ਮੁਰੰਮਤ ਲਈ ਸਵੇਰੇ 11 ਤੋਂ ਲੈ ਕੇ ਸ਼ਾਮ 5 ਵਜੇ ਤੱਕ ਸ਼ਹਿਰੀ ਅਤੇ ਦਿਹਾਤੀ ਫੀਡਰਾਂ ਦੀ ਬਿਜਲੀ ਸਪਲਾਈ ਬੰਦ ਰਹੇਗੀ।
8 ਜਨਵਰੀ ਨੂੰ ਬਿਜਲੀ ਬੰਦ ਰਹੇਗੀ
ਤਰਨਤਾਰਨ (ਰਮਨ,ਆਹਲੂਵਾਲੀਆ)-132 ਕੇ.ਵੀ.ਏ ਸਬ ਸਟੇਸ਼ਨ ਤਰਨਤਾਰਨ ਤੋਂ ਚੱਲਦੇ 11 ਕੇ.ਵੀ ਸਿਟੀ 4 ਤਰਨਤਾਰਨ ਦੀ ਬਿਜਲੀ ਸਪਲਾਈ ਜ਼ਰੂਰੀ ਮੁਰੰਮਤ ਕਰਨ ਕਰਕੇ ਮਿਤੀ 08.01.2026 ਵੀਰਵਾਰ ਨੂੰ ਸਮਾਂ ਸਵੇਰੇ 10 ਵਜੇ ਤੋਂ ਸ਼ਾਮ 5 ਵਜੇ ਤੱਕ ਬੰਦ ਰਹੇਗੀ। ਇਨ੍ਹਾਂ ਤੋਂ ਚੱਲਦੇ ਇਲਾਕੇ ਦੀਪ ਐਵੀਨਿਊ, ਨਿਊ ਦੀਪ ਐਵੀਨਿਊ, ਫਤਿਹ ਚੱਕ, ਗੁਰੂ ਤੇਗ ਬਹਾਦਰ ਨਗਰ, ਅੰਮ੍ਰਿਤਸਰ ਰੋਡ ਆਦਿ ਏਰੀਏ ਬੰਦ ਰਹਿਣਗੇ। ਇਹ ਸੂਚਨਾ ਇੰਜੀ. ਨਰਿੰਦਰ ਸਿੰਘ ਉੱਪ ਮੰਡਲ ਅਫ਼ਸਰ ਸ਼ਹਿਰੀ ਤਰਨਤਾਰਨ, ਇੰਜੀ. ਗੁਰਭੇਜ ਸਿੰਘ ਜੇ.ਈ ਅਤੇ ਇੰਜੀ. ਮਨਜੀਤ ਸਿੰਘ ਜੇ.ਈ. ਨੇ ਦਿੱਤੀ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
