ਪੰਜਾਬ: PNB ਬੈਂਕ 'ਚ ਪੈ ਗਿਆ ਡਾਕਾ
Monday, Apr 06, 2026 - 04:39 PM (IST)
ਜਲੰਧਰ (ਵਰੁਣ)- ਜਲੰਧਰ ਵਿਚ ਵੱਡੀ ਵਾਰਦਾਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਵਡਾਲਾ ਚੌਕ ਨੇੜੇ ਪੀ. ਐੱਨ. ਬੀ. ਬੈਂਕ ਤੋਂ ਬੰਦੂਕ ਦੀ ਨੋਕ 'ਤੇ ਲੱਖਾਂ ਰੁਪਏ ਲੁੱਟ ਲਏ ਗਏ। ਮਿਲੀ ਜਾਣਕਾਰੀ ਮੁਤਾਬਕ ਦੋ ਅਪਰਾਧੀ ਇਕ ਐਕਟਿਵਾ 'ਤੇ ਆਏ ਬੈਂਕ ਵਿੱਚ ਦਾਖ਼ਲ ਹੋਏ, ਬੰਦੂਕ ਦੀ ਨੋਕ 'ਤੇ ਲੱਖਾਂ ਰੁਪਏ ਲੁੱਟ ਕੇ ਭੱਜ ਗਏ। ਸੂਚਨਾ ਮਿਲਣ 'ਤੇ ਪੁਲਸ ਮੌਕੇ 'ਤੇ ਪਹੁੰਚੀ ਅਤੇ ਜਾਂਚ ਸ਼ੁਰੂ ਕਰ ਦਿੱਤੀ। ਪੁਲਸ ਬੈਂਕ ਦੇ ਅੰਦਰ ਅਤੇ ਬਾਹਰ ਲੱਗੇ ਸੀ. ਸੀ. ਟੀ. ਵੀ. ਕੈਮਰਿਆਂ ਦੀ ਜਾਂਚ ਕਰ ਰਹੀ ਹੈ।
ਇਹ ਵੀ ਪੜ੍ਹੋ: ਪਹਿਲਾਂ ਚਾਵਾਂ ਨਾਲ ਕਰਵਾਈ 'ਲਵ ਮੈਰਿਜ', ਫਿਰ ਕੈਨੇਡਾ ਜਾ ਕੇ ਪਤੀ ਨੇ ਬਦਲੇ ਤੇਵਰ, ਕੀਤਾ ਅਜਿਹਾ ਕਾਰਾ ਕਿ...
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
