ਵਿਦਿਆਰਥੀਆਂ ਲਈ ਅਹਿਮ ਖ਼ਬਰ, ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਨਤੀਜਿਆਂ ਦਾ ਐਲਾਨ

Tuesday, Aug 13, 2024 - 06:33 PM (IST)

ਮੋਹਾਲੀ (ਨਿਆਮੀਆਂ) : ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਅੱਠਵੀਂ, ਦਸਵੀਂ ਅਤੇ ਬਾਰ੍ਹਵੀਂ ਜਮਾਤ ਜੁਲਾਈ 2024 ਦੌਰਾਨ ਲਈ ਗਈ ਪ੍ਰੀਖਿਆ ਦਾ ਨਤੀਜਾ ਅੱਜ ਐਲਾਨ ਦਿੱਤਾ ਗਿਆ ਹੈ। ਸਬੰਧਤ ਪ੍ਰੀਖਿਆਰਥੀ ਆਪਣਾ ਨਤੀਜਾ ਬੋਰਡ ਦੀ ਵੈੱਬਸਾਈਟ www.pseb.ac.in ਅਤੇ www.indiaresults.com ’ਤੇ ਵੇਖ ਸਕਦੇ ਹਨ।

ਇਹ ਵੀ ਪੜ੍ਹੋ : ਮਾਤਾ ਚਿੰਤਪੂਰਨੀ ਮੇਲਿਆਂ ਵਿਚ ਜਾਣ ਵਾਲੇ ਸ਼ਰਧਾਲੂਆਂ ਲਈ ਜ਼ਰੂਰੀ ਖ਼ਬਰ, ਜਾਰੀ ਹੋਏ ਨਵੇਂ ਹੁਕਮ

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


Gurminder Singh

Content Editor

Related News