Big Breaking : ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ 8ਵੀਂ ਜਮਾਤ ਦੇ ਨਤੀਜੇ ਜਾਰੀ

Tuesday, Apr 30, 2024 - 06:30 PM (IST)

Big Breaking : ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ 8ਵੀਂ ਜਮਾਤ ਦੇ ਨਤੀਜੇ ਜਾਰੀ

ਚੰਡੀਗੜ੍ਹ(ਵੈੱਬ ਡੈਸਕ, ਨਿਆਮੀਆਂ)- ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਮੰਗਲਵਾਰ ਯਾਨੀ ਅੱਜ ਅੱਠਵੀਂ ਦੀ ਜਮਾਤ ਦੇ ਨਤੀਜੇ ਜਾਰੀ ਕਰ ਦਿੱਤੇ ਗਏ ਹਨ। ਜਿਸ 'ਚ ਪਹਿਲਾ, ਦੂਜਾ ਸਥਾਨ ਹਾਸਲ ਕਰਨ ਵਾਲੀਆਂ ਕੁੜੀਆਂ ਹਨ ਅਤੇ ਤੀਸਰੇ ਸਥਾਨ ਦੇ ਮੁੰਡਾ ਆਇਆ ਹੈ।

ਇਹ ਵੀ ਪੜ੍ਹੋ- ਪੰਜਾਬ 'ਚ ਠੰਢੀਆਂ ਹਵਾਵਾਂ ਦਾ ਦੌਰ ਜਾਰੀ, ਬੂੰਦਾਬਾਂਦੀ ਨਾਲ ਤਾਪਮਾਨ ’ਚ 12 ਡਿਗਰੀ ਦੀ ਰਿਕਾਰਡ ਗਿਰਾਵਟ

PunjabKesari

ਦੱਸ ਦੇਈਏ ਪਹਿਲੇ ਸਥਾਨ 'ਤੇ ਹਰਨੂਰਪ੍ਰੀਤ ਕੌਰ (ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਭਾਈ ਰੂਪਾ (ਬਠਿੰਡਾ)), ਦੂਜਾ ਸਥਾਨ 'ਤੇ  ਗੁਰਲੀਨ ਕੌਰ (ਨਿਊ ਫਲਾਵਰਜ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ, ਨਿਊ ਅੰਕਰਯਾਮੀ ਕਲੋਨੀ ( ਅੰਮ੍ਰਿਤਸਰ) )ਅਤੇ ਤੀਸਰੇ ਸਥਾਨ 'ਤੇ  ਅਰਮਾਨਦੀਪ ਸਿੰਘ (ਸਰਕਾਰੀ ਐਲੀਮੈਂਟਰੀ ਸਕੂਲ, ਰਤੌਕੇ (ਸੰਗਰੂਰ)) ਆਇਆ ਹੈ।

ਇਹ ਵੀ ਪੜ੍ਹੋ-  ਅੰਮ੍ਰਿਤਸਰ 'ਚ ਵੱਡੀ ਵਾਰਦਾਤ, ਘਰ ’ਚ ਇਕੱਲੀ ਰਹਿੰਦੀ ਔਰਤ ਦਾ ਬੇਰਹਿਮੀ ਨਾਲ ਕਤਲ

ਐਲਾਨੇ ਗਏ ਨਤੀਜਿਆਂ ਮੁਤਾਬਕ ਹਰਨੂਰਪ੍ਰੀਤ ਕੌਰ ਨੇ 100 ਫੀਸਦੀ, ਗੁਰਲੀਨ ਕੌਰ ਨੇ 99.67 ਫੀਸਦੀ ਅਤੇ ਅਰਮਾਨਦੀਪ ਸਿੰਘ ਨੇ 99.50 ਫੀਸਦੀ ਅੰਕ ਲਏ ਹਨ।

ਇਹ ਵੀ ਪੜ੍ਹੋ- ਅੰਮ੍ਰਿਤਾ ਵੜਿੰਗ ਵਲੋਂ ਕਾਂਗਰਸ ਦੇ ਪੰਜੇ ਦੀ ਤੁਲਨਾ ਬਾਬਾ ਨਾਨਕ ਨਾਲ ਕਰਨ 'ਤੇ ਜਥੇਦਾਰ ਨੇ ਲਿਆ ਸਖ਼ਤ ਨੋਟਿਸ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Shivani Bassan

Content Editor

Related News