PSEB ਵਲੋਂ 5ਵੀਂ ਜਮਾਤ ਦੀ ਡੇਟਸ਼ੀਟ ਜਾਰੀ, ਇਸ ਤਾਰੀਖ਼ ਤੋਂ ਸ਼ੁਰੂ ਹੋਣਗੇ ਪੇਪਰ

Thursday, Feb 06, 2025 - 12:24 PM (IST)

PSEB ਵਲੋਂ 5ਵੀਂ ਜਮਾਤ ਦੀ ਡੇਟਸ਼ੀਟ ਜਾਰੀ, ਇਸ ਤਾਰੀਖ਼ ਤੋਂ ਸ਼ੁਰੂ ਹੋਣਗੇ ਪੇਪਰ

ਮੋਹਾਲੀ (ਨਿਆਮੀਆਂ) : ਪੰਜਾਬ ਸਟੇਟ ਕੌਂਸਲ ਫਾਰ ਐਜੂਕੇਸ਼ਨਲ ਰਿਸਰਚ ਐਂਡ ਟ੍ਰੇਨਿੰਗ (ਐੱਸ. ਸੀ. ਈ. ਆਰ. ਟੀ.) ਵੱਲੋਂ ਪੰਜਵੀਂ ਜਮਾਤ ਦੀ ਸਲਾਨਾ ਪ੍ਰੀਖਿਆ ਦੀ ਡੇਟਸ਼ੀਟ ਜਾਰੀ ਕਰ ਦਿੱਤੀ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਪ੍ਰੀਖਿਆ 7 ਮਾਰਚ ਨੂੰ ਸ਼ੁਰੂ ਹੋਵੇਗੀ ਅਤੇ 13 ਮਾਰਚ ਤੱਕ ਜਾਰੀ ਰਹੇਗੀ।

ਇਹ ਵੀ ਪੜ੍ਹੋ : ਪੁੱਤ ਨੂੰ ਅਮਰੀਕਾ ਭੇਜਣ ਲਈ ਸਭ ਕੁੱਝ ਦਾਅ 'ਤੇ ਲਾ ਦਿੱਤਾ, Deport ਹੋਣ 'ਤੇ ਹੰਝੂਆਂ 'ਚ ਡੁੱਬਾ ਪਰਿਵਾਰ

ਐੱਸ. ਸੀ. ਈ. ਆਰ. ਟੀ. ਵੱਲੋਂ ਜਾਰੀ ਡੇਟਸ਼ੀਟ ਅਨੁਸਾਰ 7 ਮਾਰਚ ਨੂੰ ਅੰਗਰੇਜ਼ੀ ਵਿਸ਼ੇ ਦੀ ਪ੍ਰੀਖਿਆ ਹੋਵੇਗੀ। 10 ਮਾਰਚ ਨੂੰ ਗਣਿਤ, 11 ਮਾਰਚ ਨੂੰ ਪੰਜਾਬੀ, 12 ਮਾਰਚ ਨੂੰ ਹਿੰਦੀ ਵਿਸ਼ੇ ਦੀ ਪ੍ਰੀਖਿਆ ਹੋਵੇਗੀ।

ਇਹ ਵੀ ਪੜ੍ਹੋ : ਫਿਰੋਜ਼ਪੁਰ ਜ਼ਿਲ੍ਹੇ 'ਚ ਲੱਗੀਆਂ ਸਖ਼ਤ ਪਾਬੰਦੀਆਂ, ਜ਼ਿਲ੍ਹਾ ਮੈਜਿਸਟ੍ਰੇਟ ਨੇ ਜਾਰੀ ਕੀਤੇ ਹੁਕਮ

ਇਸ ਤੋਂ ਇਲਾਵਾ 13 ਮਾਰਚ ਨੂੰ ਵਾਤਾਵਰਣ ਵਿਗਿਆਨ ਦੀ ਪ੍ਰੀਖਿਆ ਲਈ ਜਾਵੇਗੀ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 
For Android:-  https://play.google.com/store/apps/details?id=com.jagbani&hl=en 
For IOS:-  https://itunes.apple.com/in/app/id538323711?mt=8
 
 


author

Babita

Content Editor

Related News