ਪੰਜਾਬ ਸਕੂਲ ਸਿੱਖਿਆ ਬੋਰਡ ਦਾ ਖੇਡਾਂ ਨੂੰ ਲੈ ਕੇ ਅਹਿਮ ਫ਼ੈਸਲਾ, ਹੁਣ ਇਨ੍ਹਾਂ ਤਾਰੀਖ਼ਾਂ ਨੂੰ ਹੋਣਗੇ...
Tuesday, Sep 30, 2025 - 12:34 PM (IST)

ਲੁਧਿਆਣਾ (ਵਿੱਕੀ) : ਜਿੱਥੇ ਪੰਜਾਬ ’ਚ ਹੜ੍ਹਾਂ ਤੋਂ ਬਾਅਦ ਦੀ ਸਥਿਤੀ ਨੇ ਜਨਜੀਵਨ ਨੂੰ ਪ੍ਰਭਾਵਿਤ ਕੀਤਾ ਹੈ, ਉੱਥੇ ਹੀ ਹੜ੍ਹਾਂ ਦਾ ਪ੍ਰਭਾਵ ਹੁਣ ਵਿਭਾਗੀ ਸਮਾਗਮਾਂ ’ਤੇ ਵੀ ਪੈ ਰਿਹਾ ਹੈ। ਇਸ ਲੜੀ ਤਹਿਤ ਸਕੂਲ ਸਿੱਖਿਆ ਵਿਭਾਗ ਵਲੋਂ ਆਯੋਜਿਤ ਅੰਤਰ-ਜ਼ਿਲ੍ਹਾ ਖੇਡਾਂ ਦੀਆਂ ਤਾਰੀਖ਼ਾਂ ’ਚ ਬਦਲਾਅ ਕੀਤੇ ਗਏ ਹਨ।
ਇਹ ਵੀ ਪੜ੍ਹੋ : ਪੰਜਾਬ ਦੇ ਬਿਜਲੀ ਖ਼ਪਤਕਾਰਾਂ ਲਈ ਅਹਿਮ ਖ਼ਬਰ, ਬਿਜਲੀ ਦੇ ਬਿੱਲ ਹੁਣ...
ਸਕੂਲ ਸਿੱਖਿਆ (ਸੈਕੰਡਰੀ) ਪੰਜਾਬ ਦੇ ਡਾਇਰੈਕਟਰ ਨੇ ਸਾਰੇ ਜ਼ਿਲ੍ਹਾ ਸਿੱਖਿਆ ਅਧਿਕਾਰੀਆਂ ਨੂੰ 69ਵੀਆਂ ਅੰਤਰ-ਜ਼ਿਲ੍ਹਾ ਸਕੂਲ ਖੇਡਾਂ ਲਈ ਸੋਧਿਆ ਕੈਲੰਡਰ ਜਾਰੀ ਕੀਤਾ ਹੈ।
ਇਹ ਵੀ ਪੜ੍ਹੋ : ਪੰਜਾਬ 'ਚ ਹਾਈ ਅਲਰਟ, ਵਧਾਈ ਗਈ ਸੁਰੱਖਿਆ ਤਿਉਹਾਰੀ ਸੀਜ਼ਨ ਨੂੰ ਮੁੱਖ ਰੱਖਦਿਆਂ...
ਸੋਧੇ ਹੋਏ ਕੈਲੰਡਰ ਅਨੁਸਾਰ ਸਾਰੇ ਜ਼ਿਲ੍ਹਿਆਂ ਦੇ ਖਿਡਾਰੀਆਂ ਨੂੰ ਬਿਹਤਰ ਤਿਆਰੀ ਕਰਨ ਦਾ ਮੌਕਾ ਪ੍ਰਦਾਨ ਕਰਨ ਲਈ ਵੱਖ-ਵੱਖ ਖੇਡਾਂ ਦੀਆਂ ਤਾਰੀਖ਼ਾਂ ’ਚ ਜ਼ਰੂਰੀ ਬਦਲਾਅ ਕੀਤੇ ਗਏ ਹਨ।
ਜਿਨ੍ਹਾਂ ਤਾਰੀਖ਼ਾਂ ਨੂੰ ਇਹ ਮੁਕਾਬਲੇ ਹੋਣਗੇ, ਉਨ੍ਹਾਂ ਦੀ ਸੂਚੀ ਇਸ ਤਰ੍ਹਾਂ ਹੈ-
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8