ਸਰਦੀਆਂ ਦੇ ਮੱਦੇਨਜ਼ਰ ਪੰਜਾਬ ਦੇ ਸਮੂਹ ਸਰਕਾਰੀ ਸਕੂਲਾਂ ਦਾ ਸਮਾਂ ਬਦਲਿਆ

Monday, Oct 31, 2022 - 11:57 AM (IST)

ਸਰਦੀਆਂ ਦੇ ਮੱਦੇਨਜ਼ਰ ਪੰਜਾਬ ਦੇ ਸਮੂਹ ਸਰਕਾਰੀ ਸਕੂਲਾਂ ਦਾ ਸਮਾਂ ਬਦਲਿਆ

ਲੁਧਿਆਣਾ (ਵੈੱਬ ਡੈਸਕ, ਵਿੱਕੀ) : ਪੰਜਾਬ ਦੇ ਸਮੂਹ ਸਰਕਾਰੀ ਸਕੂਲਾਂ ਦਾ ਸਮਾਂ 1 ਨਵੰਬਰ ਤੋਂ ਬਦਲਿਆ ਜਾਵੇਗਾ। ਪੰਜਾਬ ਸਰਕਾਰ ਦੇ ਸਕੂਲ ਸਿੱਖਿਆ ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ 1 ਨਵੰਬਰ 2022 ਤੋਂ 28 ਫਰਵਰੀ 2023 ਤੱਕ ਸਕੂਲਾਂ ਦਾ ਸਮਾਂ ਬਦਲਿਆ ਗਿਆ ਹੈ।

ਇਹ ਵੀ ਪੜ੍ਹੋ : ਖੰਨਾ 'ਚ ਪੰਜਾਬ ਪੁਲਸ ਦੇ ਹੌਲਦਾਰ ਨੂੰ ਦਿੱਤੀ ਦਰਦਨਾਕ ਮੌਤ, ਤਲਵਾਰਾਂ ਨਾਲ ਕੀਤਾ ਹਮਲਾ

ਬੁਲਾਰੇ ਨੇ ਦੱਸਿਆ ਕਿ ਬਦਲੇ ਹੋਏ ਸਮੇਂ ਮੁਤਾਬਕ ਹੁਣ ਸਮੂਹ ਸਰਕਾਰੀ ਪ੍ਰਾਇਮਰੀ ਸਕੂਲ ਸਵੇਰੇ 9.00 ਵਜੇ ਤੋਂ 3.00 ਵਜੇ ਤੱਕ ਖੁੱਲ੍ਹਣਗੇ। ਇਸੇ ਤਰ੍ਹਾਂ ਸਮੂਹ ਮਿਡਲ/ਹਾਈ/ਸੀਨੀਅਰ ਸੈਕੰਡਰੀ ਸਕੂਲਾਂ ਦਾ ਸਮਾਂ ਸਵੇਰੇ 9.00 ਵਜੇ ਤੋਂ 3.20 ਵਜੇ ਤੱਕ ਦਾ ਹੋਵੇਗਾ।
ਇਹ ਵੀ ਪੜ੍ਹੋ : ਚੰਡੀਗੜ੍ਹ ਦੀ ਮਾਡਲ ਬੁੜੈਲ ਜੇਲ੍ਹ ਬਣ ਰਹੀ ਹਾਈਟੈੱਕ, ਕੈਦੀਆਂ ਨੂੰ ਮਿਲੇਗਾ ਲਾਭ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


author

Babita

Content Editor

Related News