ਪੰਜਾਬ ਵਿਚ ਛੁੱਟੀਆਂ ਵਿਚਾਲੇ ਸਿੱਖਿਆ ਵਿਭਾਗ ਵਿਚ ਵੱਡੇ ਪੱਧਰ 'ਤੇ ਤਬਾਦਲੇ
Wednesday, Aug 27, 2025 - 06:25 PM (IST)

ਚੰਡੀਗੜ੍ਹ : ਹੜ੍ਹਾਂ ਕਾਰਣ ਜਿੱਥੇ ਪੰਜਾਬ ਸਰਕਾਰ ਵੱਲੋਂ ਸੂਬੇ ਭਰ ਦੇ ਸਕੂਲਾਂ ਵਿਚ ਛੁੱਟੀਆਂ ਕੀਤੀਆਂ ਗਈਆਂ ਹਨ, ਉਥੇ ਹੀ ਪੰਜਾਬ ਦੇ ਸਿੱਖਿਆ ਵਿਭਾਗ ਵਿਚ ਵੱਡੇ ਪੱਧਰ ਉਤੇ ਤਬਦਲੇ ਕੀਤੇ ਗਏ ਹਨ। ਵਿਭਾਗ ਵੱਲੋਂ ਜਾਰੀ ਨੋਟੀਫਿਕੇਸ਼ਨ ਮੁਤਾਬਕ ਵਿਭਾਗ ਵਿਚ ਜ਼ਿਲ੍ਹਾ ਸਿੱਖਿਆ ਅਫ਼ਸਰ, ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਅਤੇ ਪ੍ਰਿੰਸੀਪਲਾਂ ਦੀਆਂ ਵੱਡੇ ਪੱਧਰ 'ਤੇ ਬਦਲੀਆਂ ਕੀਤੀਆਂ ਗਈਆਂ ਹਨ। ਬਦਲੀਆਂ ਦੀ ਪੂਰੀ ਸੂਚੀ ਤੁਸੀਂ ਖਬਰ ਵਿਚ ਹੇਠਾਂ ਦੇਖ ਸਕਦੇ ਹੋ।
ਇਹ ਵੀ ਪੜ੍ਹੋ : ਪੰਜਾਬ ਦੇ ਸਕੂਲਾਂ 'ਚ ਛੁੱਟੀਆਂ ਵਿਚਾਲੇ ਅਹਿਮ ਖ਼ਬਰ, ਸਿੱਖਿਆ ਵਿਭਾਗ ਵੱਲੋਂ ਨਵੇਂ ਹੁਕਮ ਜਾਰੀ