ਪੰਜਾਬ ''ਚ ਦਰਦਨਾਕ ਹਾਦਸਾ! ਸੁੱਤੇ ਪਏ ਲੋਕਾਂ ਨਾਲ ਵਾਪਰ ਗਈ ਅਣਹੋਣੀ

Monday, Dec 16, 2024 - 02:32 PM (IST)

ਲੁਧਿਆਣਾ (ਅਸ਼ੋਕ): ਲੁਧਿਆਣਾ ਦੇ ਪ੍ਰਤਾਪ ਚੌਕ ਵਿਚ ਦਰਦਨਾਕ ਹਾਦਸਾ ਵਾਪਰ ਗਿਆ। ਇਸ ਵਿਚ 2 ਲੋਕਾਂ ਦੀ ਦਰਦਨਾਕ ਮੌਤ ਹੋ ਗਈ ਹੈ। ਪੁਲਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

ਇਹ ਖ਼ਬਰ ਵੀ ਪੜ੍ਹੋ - ਪੰਜਾਬ ਦੇ ਸਕੂਲ 'ਚ ਮਚੀ ਤਰਥੱਲੀ! ਤੀਜੀ ਜਮਾਤ ਦੀ ਵਿਦਿਆਰਥਣ ਦੀ ਹੋਈ ਮੌਤ

ਜਾਣਕਾਰੀ ਮੁਤਾਬਕ ਬੀਤੀ ਰਾਤ ਨੂੰ ਪ੍ਰਤਾਪ ਚੌਕ ਨੇੜੇ ਸੜਖ ਕੰਢੇ ਸੋ ਰਲੇ ਲੋਕਾਂ 'ਤੇ ਇਕ ਗੱਡੀ ਆ ਚੜ੍ਹੀ। ਉਨ੍ਹਾਂ ਨੂੰ ਜ਼ਖ਼ਮੀ ਹਾਲਤ ਵਿਚ ਸਿਵਲ ਹਸਪਤਾਲ ਲਿਜਾਇਆ ਗਿਆ। ਇਸ ਹਾਦਸੇ ਵਿਚ 2 ਲੋਕਾਂ ਦੀ ਮੌਤ ਹੋ ਗਈ। 

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


Anmol Tagra

Content Editor

Related News