ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫ਼ੇਰਬਦਲ! 112 PPS ਅਤੇ 12 IPS ਅਫ਼ਸਰਾਂ ਦੇ ਤਬਾਦਲੇ, ਪੜ੍ਹੋ ਪੂਰੀ LIST
Monday, Aug 17, 2026 - 07:15 AM (IST)
ਵੈੱਬ ਡੈਸਕ : ਪੰਜਾਬ ਸਰਕਾਰ ਵੱਲੋਂ ਪ੍ਰਸ਼ਾਸਨਿਕ ਪੱਧਰ 'ਤੇ ਵੱਡਾ ਫੇਰਬਦਲ ਕਰਦੇ ਹੋਏ 112 ਪੀਪੀਐਸ (PPS) ਅਧਿਕਾਰੀ ਤੇ 12 IPS ਅਫਸਰਾਂ ਦੇ ਤਬਾਦਲੇ ਕੀਤੇ ਗਏ ਹਨ। ਸਰਕਾਰ ਵੱਲੋਂ ਜਾਰੀ ਹੁਕਮਾਂ ਅਨੁਸਾਰ ਇਹ ਤਬਾਦਲੇ ਤੁਰੰਤ ਪ੍ਰਭਾਵ ਨਾਲ ਲਾਗੂ ਕਰ ਦਿੱਤੇ ਗਏ ਹਨ। ਇਸ ਸਬੰਧੀ ਅਧਿਕਾਰੀਆਂ ਦੀ ਮੁਕੰਮਲ ਸੂਚੀ ਵੀ ਜਾਰੀ ਕਰ ਦਿੱਤੀ ਗਈ ਹੈ। ਉਨ੍ਹਾਂ ਦੀ LIST ਹੇਠਾਂ ਦਿੱਤੀ ਗਈ ਹੈ-
_page-0001-ll.jpg)
_page-0002-ll.jpg)
_page-0003-ll.jpg)
_page-0004-ll.jpg)
_page-0005-ll.jpg)
_page-0006-ll.jpg)
_page-0007-ll.jpg)
_page-0008-ll.jpg)


