ਪੰਜਾਬ 'ਚ ਸਿੱਖਿਆ ਵਿਭਾਗ ਨੇ ਵੱਡੇ ਪੱਧਰ 'ਤੇ ਕੀਤੇ Principals ਦੇ ਤਬਾਦਲੇ, ਪੜ੍ਹੋ ਪੂਰੀ ਸੂਚੀ
Thursday, Nov 24, 2022 - 02:35 PM (IST)

ਲੁਧਿਆਣਾ (ਵਿੱਕੀ) : ਪੰਜਾਬ ਦੇ ਸਿੱਖਿਆ ਵਿਭਾਗ 'ਚ ਵੱਡੇ ਪੱਧਰ 'ਤੇ ਤਬਾਦਲੇ ਕੀਤੇ ਗਏ ਹਨ। ਜਾਣਕਾਰੀ ਮੁਤਾਬਕ ਸਕੂਲਾਂ ਦੇ ਮੁੱਖ ਅਧਿਆਪਕਾਂ ਅਤੇ ਅਧਿਆਪਕਾਵਾਂ ਦੇ ਤਬਾਦਲਿਆਂ ਨੂੰ ਲੈ ਕੇ ਹੁਕਮ ਜਾਰੀ ਕੀਤੇ ਗਏ ਹਨ।
ਇਨ੍ਹਾਂ ਹੁਕਮਾਂ ਦੇ ਮੁਤਾਬਕ ਸੂਬੇ ਦੇ ਕੁੱਲ 24 ਪ੍ਰਿੰਸੀਪਲਾਂ ਦੇ ਤਬਾਦਲਿਆਂ ਦੇ ਹੁਕਮ ਜਾਰੀ ਹੋਏ ਹਨ। ਜਿਨ੍ਹਾਂ ਪ੍ਰਿੰਸੀਪਲਾਂ ਨੂੰ ਤਬਦੀਲ ਕੀਤਾ ਗਿਆ ਹੈ, ਉਨ੍ਹਾਂ ਦੀ ਸੂਚੀ ਇਸ ਤਰ੍ਹਾਂ ਹੈ-
ਇਹ ਵੀ ਪੜ੍ਹੋ : ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਨੂੰ ਜਾਨੋਂ ਮਾਰਨ ਦੀ ਧਮਕੀ ਦੇਣ ਵਾਲੇ ਵਿਅਕਤੀ 'ਤੇ FIR ਦਰਜ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ