ਪੰਜਾਬ ਯੂਨੀਵਰਸਿਟੀ ''ਚ ਵੋਟਾਂ ਦੀ ਗਿਣਤੀ ਸ਼ੁਰੂ, ਜਾਣੋ ਕੌਣ ਚੱਲ ਰਿਹਾ ਅੱਗੇ (ਵੀਡੀਓ)

Thursday, Sep 05, 2024 - 03:16 PM (IST)

ਚੰਡੀਗੜ੍ਹ : ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਸਮੇਤ ਸ਼ਹਿਰ ਦੇ 10 ਕਾਲਜਾਂ 'ਚ ਵਿਦਿਆਰਥੀ ਕੌਂਸਲ ਚੋਣਾਂ ਲਈ ਵੋਟਾਂ ਪੈਣ ਦਾ ਸਮਾਂ ਖ਼ਤਮ ਹੋ ਗਿਆ ਹੈ। ਹੁਣ ਵੋਟਾਂ ਦੀ ਗਿਣਤੀ ਸ਼ੁਰੂ ਹੋ ਗਈ ਹੈ।

ਇਹ ਵੀ ਪੜ੍ਹੋ : ਪੰਜਾਬ ਵਾਸੀ ਹੋ ਜਾਣ ਸਾਵਧਾਨ! ਜਾਰੀ ਹੋ ਗਈ ਚਿਤਾਵਨੀ, ਸੋਚ-ਸਮਝ ਕੇ ਨਿਕਲੋ ਘਰੋਂ

ਇਸ ਮੁਤਾਬਕ ਰਸਾਇਣ ਵਿਭਾਗ 'ਚੋਂ ਡੈਮੋਕ੍ਰਿਟੇਕ ਸਟੂਡੈਂਟ ਫਰੰਟ ਦੇ ਉਮੀਦਵਾਰ ਅਨੁਰਾਗ ਦਲਾਲ ਨੂੰ 180 ਵੋਟਾਂ ਮਿਲੀਆਂ ਹਨ। ਸੀ. ਵਾਈ. ਐੱਸ. ਐੱਸ. ਦੇ ਉਮੀਦਵਾਰ ਪ੍ਰਿੰਸ ਚੌਧਰੀ ਨੂੰ 120 ਵੋਟਾਂ ਪਈਆਂ ਹਨ, ਜਦੋਂ ਕਿ ਅੰਗਰੇਜ਼ੀ ਅਤੇ ਸੱਭਿਆਚਾਰ ਵਿਭਾਗ ਚੋਂ 162 ਵੋਟਾਂ ਨਿਕਲੀਆਂ ਹਨ।

ਇਹ ਵੀ ਪੜ੍ਹੋ : ਪੰਜਾਬ 'ਚ 5 ਦਿਨ ਸਰਕਾਰੀ ਦਫ਼ਤਰਾਂ 'ਚ ਨਹੀਂ ਹੋਵੇਗਾ ਕੋਈ ਕੰਮ, ਧਿਆਨ ਦੇਣ ਸੂਬੇ ਦੇ ਲੋਕ
ਵੋਟਾਂ ਦੀ ਗਿਣਤੀ ਦਾ ਕੰਮ ਅਜੇ ਚੱਲ ਰਿਹਾ ਹੈ। ਹੁਣ ਦੇਖਣਾ ਇਹ ਹੋਵੇਗਾ ਕਿ ਕਿਸ ਦੇ ਸਿਰ 'ਤੇ ਤਾਜ ਸਜਦਾ ਹੈ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 
For Android:-  https://play.google.com/store/apps/details?id=com.jagbani&hl=en 
For IOS:-  https://itunes.apple.com/in/app/id538323711?mt=8


 


Babita

Content Editor

Related News