ਪੰਜਾਬ ਵਿਧਾਨ ਸਭਾ ਦਾ ਸੋਧਿਆ ਹੋਇਆ ਪ੍ਰੋਗਰਾਮ ਜਾਰੀ

Thursday, Feb 14, 2019 - 02:20 PM (IST)

ਪੰਜਾਬ ਵਿਧਾਨ ਸਭਾ ਦਾ ਸੋਧਿਆ ਹੋਇਆ ਪ੍ਰੋਗਰਾਮ ਜਾਰੀ

ਚੰਡੀਗੜ੍ਹ : ਪੰਜਾਬ ਵਿਧਾਨ ਸਭਾ 'ਚ ਚੱਲ ਰਹੇ ਬਜਟ ਇਜਲਾਸ ਦਾ ਸੋਧਿਆ ਹੋਇਆ ਪ੍ਰੋਗਰਾਮ ਵੀਰਵਾਰ ਨੂੰ ਜਾਰੀ ਹੋ ਗਿਆ ਹੈ। ਇਸ ਪ੍ਰੋਗਰਾਮ ਮੁਤਾਬਕ 18 ਫਰਵਰੀ ਨੂੰ 2 ਵਜੇ ਦੀ ਥਾਂ 11 ਵਜੇ ਵਿੱਤ ਮੰਤਰੀ ਵਲੋਂ ਪੰਜਾਬ ਦਾ ਬਜਟ ਪੇਸ਼ ਕੀਤਾ ਜਾਵੇਗਾ। ਪਹਿਲਾਂ ਇਹ ਬਜਟ ਦੁਪਹਿਰ 2 ਵਜੇ ਪੇਸ਼ ਕਰਨ ਦਾ ਪ੍ਰੋਗਰਾਮ ਸੀ, ਜੋ ਕਿ ਵੀਰਵਾਰ ਨੂੰ ਬਦਲ ਦਿੱਤਾ ਗਿਆ ਹੈ। 
 


author

Babita

Content Editor

Related News