ਸਦਨ ''ਚ ਪੇਸ਼ ਕੀਤੇ ਬਿੱਲ ''ਚ ਕਿਸਾਨਾਂ ਲਈ ਖ਼ਾਸ ਪ੍ਰਬੰਧ, ਸਜ਼ਾ ਦੀ ਵੀ ਤਜਵੀਜ਼

10/20/2020 6:16:52 PM

ਚੰਡੀਗੜ੍ਹ (ਰਮਨਜੀਤ) : ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੌਰਾਨ ਸਦਨ 'ਚ ਪੰਜਾਬ ਸਰਕਾਰ ਵੱਲੋਂ ਕੇਂਦਰ ਦੇ ਖੇਤੀ ਕਾਨੂੰਨਾਂ ਖ਼ਿਲਾਫ਼ ਬਿੱਲ ਪੇਸ਼ ਕੀਤਾ ਗਿਆ ਹੈ। ਇਸ ਬਿੱਲ 'ਚ ਦਰਜ ਕੀਤਾ ਗਿਆ ਹੈ ਕਿ ਜੇਕਰ ਕੋਈ ਨਿੱਜੀ ਫਰਮ ਜਾਂ ਵਿਅਕਤੀਆਂ ਦਾ ਗਰੁੱਪ ਬਾਹਰੋਂ ਆ ਕੇ ਪੰਜਾਬ 'ਚ ਖਰੀਦਦਾਰੀ ਕਰਦਾ ਹੈ ਤਾਂ ਐਮ. ਐਸ. ਪੀ. ਤੋਂ ਘੱਟ ਜ਼ਬਰਨ ਖਰੀਦ ਕਰਨ ਦੀ ਕੋਸ਼ਿਸ਼ ਕਰਦਾ ਹੈ ਤਾਂ ਉਸ ਦੇ ਲਈ 3 ਸਾਲਾਂ ਦੀ ਸਜ਼ਾ ਦਾ ਪ੍ਰਬੰਧ ਹੈ।

ਇਸ ਬਿੱਲ 'ਚ ਇਹ ਵੀ ਪ੍ਰਬੰਧ ਹੈ ਕਿ ਜੇਕਰ ਕੋਈ ਝਗੜਾ ਹੁੰਦਾ ਹੈ ਤਾਂ ਕਿਸਾਨ ਅਦਾਲਤ ਦਾ ਦਰਵਾਜ਼ਾ ਵੀ ਖੜਕਾ ਸਕਣਗੇ। 
 


Babita

Content Editor

Related News