ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੀ ਕਾਰਵਾਈ ਸ਼ੁਰੂ, ਕੇਂਦਰ ਨੂੰ ਘੇਰਨ ਦੀ ਤਿਆਰੀ 'ਚ ਭਗਵੰਤ ਮਾਨ ਸਰਕਾਰ

04/01/2022 10:15:17 AM

ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੀ ਕਾਰਵਾਈ ਸ਼ੁਰੂ ਹੋ ਗਈ ਹੈ। ਇਸ ਇਜਲਾਸ ਦੌਰਾਨ ਭਗਵੰਤ ਮਾਨ ਸਰਕਾਰ ਵੱਲੋਂ ਚੰਡੀਗੜ੍ਹ ਮੁੱਦੇ 'ਤੇ ਕੇਂਦਰ ਸਰਕਾਰ ਨੂੰ ਘੇਰਨ ਦੀ ਤਿਆਰੀ ਕੀਤੀ ਗਈ ਹੈ। ਫਿਲਹਾਲ ਸਦਨ ਦੀ ਕਾਰਵਾਈ ਨੂੰ ਅੱਧੇ ਘੰਟੇ ਲਈ ਮੁਲਤਵੀ ਕੀਤਾ ਗਿਆ ਹੈ।
ਇਹ ਵੀ ਪੜ੍ਹੋ : ਭਗਵੰਤ ਮਾਨ ਸਰਕਾਰ ਵੱਲੋਂ ਬਿਜਲੀ ਦਰਾਂ ਬਾਰੇ ਲਏ ਫ਼ੈਸਲੇ 'ਤੇ 'ਸੁਖਪਾਲ ਖਹਿਰਾ' ਦਾ ਟਵੀਟ, ਜਾਣੋ ਕੀ ਕਿਹਾ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ

 

Babita

This news is Content Editor Babita