CM ਮਾਨ ਦੇ ਭਾਸ਼ਣ ਮਗਰੋਂ ਪੰਜਾਬ ਵਿਧਾਨ ਸਭਾ ਦੀ ਕਾਰਵਾਈ ਸੋਮਵਾਰ ਤੱਕ ਮੁਲਤਵੀ

Saturday, Jun 25, 2022 - 12:32 PM (IST)

CM ਮਾਨ ਦੇ ਭਾਸ਼ਣ ਮਗਰੋਂ ਪੰਜਾਬ ਵਿਧਾਨ ਸਭਾ ਦੀ ਕਾਰਵਾਈ ਸੋਮਵਾਰ ਤੱਕ ਮੁਲਤਵੀ

ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਦੇ ਬਜਟ ਇਜਲਾਸ ਦੇ ਦੂਜੇ ਦਿਨ ਦੀ ਕਾਰਵਾਈ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਰਾਜਪਾਲ ਦੇ ਭਾਸ਼ਣ 'ਤੇ ਜਵਾਬ ਦਿੱਤਾ ਗਿਆ। ਇਸ ਦੌਰਾਨ ਮੁੱਖ ਮੰਤਰੀ ਵੱਲੋਂ ਪੰਜਾਬ ਵਾਸੀਆਂ ਲਈ ਵੱਡੇ ਐਲਾਨ ਕੀਤੇ ਗਏ।

ਇਹ ਵੀ ਪੜ੍ਹੋ : ਨਸ਼ੇ ਨੇ ਉਜਾੜਿਆ ਇਕ ਹੋਰ ਘਰ, ਓਵਰਡੋਜ਼ ਕਾਰਨ ਨੌਜਵਾਨ ਦੀ ਮੌਤ

ਪੰਜਾਬ ਦੀਆਂ ਔਰਤਾਂ ਨੂੰ 1000 ਰੁਪਏ ਮਹੀਨਾ ਦੇਣ ਦਾ ਮੁੱਦਾ ਵੀ ਕਾਂਗਰਸੀ ਵਿਧਾਇਕ ਪ੍ਰਤਾਪ ਸਿੰਘ ਬਾਜਵਾ ਵੱਲੋਂ ਚੁੱਕਿਆ ਗਿਆ। ਇਸ ਸਾਰੀ ਕਾਰਵਾਈ ਤੋਂ ਬਾਅਦ ਪੰਜਾਬ ਵਿਧਾਨ ਸਭਾ ਦੇ ਬਜਟ ਇਜਲਾਸ ਨੂੰ ਸੋਮਵਾਰ ਤੱਕ ਮੁਲਤਵੀ ਕਰ ਦਿੱਤਾ ਗਿਆ।
ਇਹ ਵੀ ਪੜ੍ਹੋ : ਪੰਜਾਬ ਬਜਟ ਇਜਲਾਸ : ਰਾਜਪਾਲ ਦੇ ਭਾਸ਼ਣ 'ਤੇ CM ਮਾਨ ਦਾ ਜਵਾਬ, ਸਦਨ 'ਚ ਕੀਤੇ ਵੱਡੇ ਐਲਾਨ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ

 


author

Babita

Content Editor

Related News